ਚੰਡੀਗੜ੍ਹ ਦੇ ਮੇਅਰ ਦਾ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ 1 ਦਸੰਬਰ ਤੋਂ ਦੋਪਹੀਆ ਵਾਹਨਾਂ ਦੀ ਮੁਫ਼ਤ ਪਾਰਕਿੰਗ; ਨਗਰ ਨਿਗਮ ਦੀ ਮੀਟਿੰਗ ਵਿੱਚ ਲਿਆ ਫ਼ੈਸਲਾ
ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਈ ਨਗਰ ਨਿਗਮ ਦੀ ਮੀਟਿੰਗ ਵਿੱਚ ਲਏ ਫ਼ੈਸਲੇ ਨੂੰ ਲਾਗੂ ਕਰਦਿਆਂ ਮੇਅਰ ਨੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। 1 ਦਸੰਬਰ ਤੋਂ ਸ਼ਹਿਰ ਦੀਆਂ ਸਾਰੀਆਂ ਪਾਰਕਿੰਗਾਂ ਵਿੱਚ ਦੋਪਹੀਆ ਵਾਹਨਾਂ ਦੀ ਪਾਰਕਿੰਗ ਮੁਫ਼ਤ ਕਰ ਦਿੱਤੀ ਗਈ ਹੈ। ਹੁਣ ਤੱਕ ਲੋਕਾਂ ਨੂੰ ਇਸ ਲਈ 7 ਰੁਪਏ ਦੇਣੇ ਪੈਂਦੇ ਸਨ। ਨਿਗਮ ਦੀ
