ਕੰਗਨਾ ਰਣੌਤ ਨੂੰ ਵੱਡਾ ਝਟਕਾ, ਦਿੱਲੀ ਕਿਸਾਨ ਅੰਦੋਲਨ ’ਚ ਰੇਪ-ਕਤਲ ਦੇ ਲਾਏ ਸੀ ਇਲਜ਼ਾਮ
- by Preet Kaur
- November 12, 2025
- 0 Comments
ਬਿਊਰੋ ਰਿਪੋਰਟ (12 ਨਵੰਬਰ, 2025): ਆਗਰਾ ਵਿੱਚ ਕੰਗਨਾ ਰਣੌਤ ਖਿਲਾਫ਼ ਕਿਸਾਨਾਂ ਦੇ ਅਪਮਾਨ ਅਤੇ ਦੇਸ਼ਧ੍ਰੋਹ ਦਾ ਕੇਸ ਚੱਲੇਗਾ। ਐਮ.ਪੀ.-ਐਮ.ਐਲ.ਏ. ਸਪੈਸ਼ਲ ਜੱਜ ਲੋਕੇਸ਼ ਕੁਮਾਰ ਦੀ ਅਦਾਲਤ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਕੰਗਨਾ ਖਿਲਾਫ਼ ਦਾਇਰ ਕੀਤੀ ਗਈ ਰੀਵੀਜ਼ਨ ਪਟੀਸ਼ਨ (Revision Petition) ਸਵੀਕਾਰ ਕਰ ਲਈ ਹੈ। ਅਦਾਲਤ ਨੇ ਕਿਹਾ ਕਿ ਜਿਸ ਹੇਠਲੀ ਅਦਾਲਤ ਨੇ ਪਹਿਲਾਂ
ਅੱਤਵਾਦੀਆਂ ਨੇ OLX ਰਾਹੀਂ ਖ਼ਰੀਦੀ ਸੀ ਦਿੱਲੀ ਧਮਾਕੇ ਵਾਲੀ i20 ਕਾਰ, ਵੱਡੇ ਖ਼ੁਲਾਸੇ
- by Preet Kaur
- November 12, 2025
- 0 Comments
ਬਿਊਰੋ ਰਿਪੋਰਟ (12 ਨਵੰਬਰ, 2025): ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਗੁਰੂਗ੍ਰਾਮ ਨੰਬਰ ਵਾਲੀ ਜਿਸ i20 ਕਾਰ (HR26-CE-7674) ਵਿੱਚ ਧਮਾਕਾ ਹੋਇਆ ਸੀ, ਉਹ ਫਰੀਦਾਬਾਦ ਤੋਂ ਖਰੀਦੀ ਗਈ ਸੀ। ਜਾਂਚ ਵਿੱਚ ਪਤਾ ਲੱਗਾ ਹੈ ਕਿ ਅੱਤਵਾਦੀਆਂ ਨੇ OLX ਰਾਹੀਂ ਇਸ ਦਾ ਸੌਦਾ ਕੀਤਾ ਸੀ। ਜਿਸ ਤੋਂ ਬਾਅਦ ਉਹ ਫਰੀਦਾਬਾਦ ਪਹੁੰਚ ਕੇ ਕਾਰ ਲੈ ਗਏ ਸਨ। ਇਸ ਗੱਲ
ਖ਼ਾਲਸਾ ਏਡ ਇੰਡੀਆ ਦੇ ਮੁਖੀ ਨੇ ਸਾਥੀਆਂ ਸਮੇਤ ਦਿੱਤਾ ਅਸਤੀਫ਼ਾ, ਰਵੀ ਸਿੰਘ ’ਤੇ ਲਾਏ ਗੰਭੀਰ ਇਲਜ਼ਾਮ
- by Preet Kaur
- November 12, 2025
- 0 Comments
ਬਿਊਰੋ ਰਿਪੋਰਟ (12 ਨਵੰਬਰ, 2025): ਖ਼ਾਲਸਾ ਏਡ ਇੰਡੀਆ ਦੇ ਮੁਖੀ ਦਵਿੰਦਰਜੀਤ ਸਿੰਘ ਨੇ ਆਪਣੇ 4 ਸਾਥੀਆਂ ਸਮੇਤ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫ਼ੇ ਦਾ ਕਾਰਨ ਸੰਸਥਾ ਵਿੱਚ ਖਰਾਬ ਪ੍ਰਬੰਧਨ, ਪਾਰਦਰਸ਼ਤਾ ਦੀ ਕਮੀ ਅਤੇ ਯੂ.ਕੇ. ਹੈੱਡਕੁਆਰਟਰ ਦੀ ਦਖ਼ਲਅੰਦਾਜ਼ੀ ਦੱਸਿਆ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿਛਲੇ ਪੰਜ ਸਾਲਾਂ
ਪੰਜਾਬ ਯੂਨੀਵਰਸਿਟੀ ਦੇ ਪ੍ਰਦਰਸ਼ਨ ’ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਵਿਵਾਦਿਤ ਬਿਆਨ
- by Preet Kaur
- November 12, 2025
- 0 Comments
ਬਿਊਰੋ ਰਿਪੋਰਟ (12 ਨਵੰਬਰ, 2025): ਪੰਜਾਬ ਯੂਨੀਵਰਸਿਟੀ (PU) ਚੰਡੀਗੜ੍ਹ ਵਿੱਚ ਚੱਲ ਰਹੇ ਪ੍ਰਦਰਸ਼ਨ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਕਰਨ ਲਈ ਪਹੁੰਚੇ ਲੋਕਾਂ ਦਾ ਕੰਮ ਸਿਰਫ਼ ਅੱਗ ਲਗਾਉਣਾ ਹੀ ਹੈ। ਉਨ੍ਹਾਂ ਕਿਹਾ ਕਿ ਹਰ ਪ੍ਰਦਰਸ਼ਨ ਵਿੱਚ ਵਾਰ-ਵਾਰ ਉਹੀ ਲੋਕ ਦਿਖਾਈ
ਮੋਹਾਲੀ ਵਿੱਚ ਲਾਰੈਂਸ-ਗੋਲਡੀ ਢਿੱਲੋਂ ਗੈਂਗ ਅਤੇ ਪੁਲਿਸ ਵਿਚਾਲੇ ਮੁਕਾਬਲਾ
- by Preet Kaur
- November 12, 2025
- 0 Comments
ਬਿਊਰੋ ਰਿਪੋਰਟ (ਮੋਹਾਲੀ, 12 ਨਵੰਬਰ 2025): ਜ਼ਿਲ੍ਹਾ ਮੋਹਾਲੀ ਦੇ ਡੇਰਾਬੱਸੀ ਇਲਾਕੇ ਵਿੱਚ ਗੈਂਗਸਟਰ ਲਾਰੈਂਸ-ਗੋਲਡੀ ਢਿੱਲੋਂ ਗੈਂਗ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗ ਦੇ ਦੋ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਦੋਵਾਂ ਦੀਆਂ ਲੱਤਾਂ ਵਿੱਚ ਗੋਲ਼ੀ ਲੱਗੀ ਹੈ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਐਸ.ਪੀ. (ਰੂਰਲ) ਮਨਪ੍ਰੀਤ
ਟਰੰਪ ਨੇ H-1B ਵੀਜ਼ਾ ’ਤੇ ਨਰਮ ਕੀਤਾ ਰੁਖ਼, ਕਿਹਾ- ਅਮਰੀਕਾ ਨੂੰ ਵਿਦੇਸ਼ੀ ਹੁਨਰ ਦੀ ਲੋੜ
- by Preet Kaur
- November 12, 2025
- 0 Comments
ਬਿਊਰੋ ਰਿਪੋਰਟ (12 ਨਵੰਬਰ, 2025): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਪਹਿਲਾਂ ਦੇ ਸਖ਼ਤ ਰੁਖ ਤੋਂ ਪਿੱਛੇ ਹਟਦਿਆਂ H-1B ਵੀਜ਼ਾ ਨੀਤੀ ਨੂੰ ਲੈ ਕੇ ਨਰਮ ਸੁਝਾਅ ਦਿੱਤਾ ਹੈ। ਉਸਨੇ ਮੰਨਿਆ ਹੈ ਕਿ ਅਮਰੀਕਾ ਨੂੰ ਉੱਚ ਤਕਨੀਕੀ ਅਤੇ ਉਦਯੋਗਿਕ ਖੇਤਰਾਂ ਵਿੱਚ ਵਿਦੇਸ਼ੀ ਪ੍ਰਤਿਭਾਵਾਂ ਦੀ ਲੋੜ ਹੈ। ਫੌਕਸ ਨਿਊਜ਼ ਨੂੰ ਦਿੱਤੇ ਇੰਟਰਵਿਊ ਦੌਰਾਨ ਟਰੰਪ ਨੇ ਕਿਹਾ ਕਿ
VIDEO – 2 ਵਜੇ ਤੱਕ ਦੀਆਂ 10 ਖ਼ਬਰਾਂ । 12 NOV । THE KHALAS TV
- by Preet Kaur
- November 12, 2025
- 0 Comments
ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ
- by Preet Kaur
- November 12, 2025
- 0 Comments
ਬਿਊਰੋ ਰਿਪੋਰਟ (12 ਨਵੰਬਰ, 2025): ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਮੰਗਲਵਾਰ ਨੂੰ ਸਭ ਤੋਂ ਵੱਧ 45 ਮਾਮਲੇ ਮੁਕਤਸਰ ਜ਼ਿਲ੍ਹੇ ਵਿੱਚ ਸਾਹਮਣੇ ਆਏ। ਇਸ ਤੋਂ ਇਲਾਵਾ, ਮੋਗਾ (37), ਤਰਨਤਾਰਨ (33), ਅਤੇ ਮਾਨਸਾ (32) ਵਿੱਚ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ
