ਨਿਤੀਸ਼ ਸਰਕਾਰ ਦਾ 75 ਫੀਸਦੀ ਰਾਖਵਾਂਕਰਨ ਦਾ ਫੈਸਲਾ
ਨਿਤੀਸ਼ ਸਰਕਾਰ ਨੇ ਬਿਹਾਰ ਵਿੱਚ ਜਾਤੀ ਅਧਾਰਿਤ ਰਾਖਵੇਂਕਰਨ ਦਾ ਦਾਇਰਾ ਵਧਾ ਕੇ 65% ਕਰਨ ਅਤੇ ਰਾਖਵੇਂਕਰਨ ਨੂੰ 75% ਕਰਨ ਦਾ ਸੰਕਲਪ ਲਿਆ ਹੈ। ਬਿਹਾਰ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ ਜਿੱਥੇ ਸਰਕਾਰ ਨੇ ਰਾਖਵਾਂਕਰਨ ਸੀਮਾ ਵਧਾ ਕੇ 75% ਕਰਨ ਦਾ ਪ੍ਰਸਤਾਵ ਪਾਸ ਕੀਤਾ ਹੈ। ਜੇਡੀਯੂ, ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਦੀ ਮਹਾਂ ਗੱਠਜੋੜ ਸਰਕਾਰ ਨੇ
