CM ਭਗਵੰਤ ਮਾਨ ਤੇ ਕਿਸਾਨਾਂ ‘ਚ ਬਣੀ ਸਹਿਮਤੀ , ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ…
ਚੰਡੀਗੜ੍ਹ ‘ਚ ਕਿਸਾਨ ਯੂਨੀਅਨ ਦੇ ਆਗੂਆਂ ਅਤੇ CM ਭਗਵੰਤ ਮਾਨ ਵਿਚਾਲੇ ਮੀਟਿੰਗ ਖ਼ਤਮ ਹੋ ਗਈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸੜਕਾਂ ‘ਤੇ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਦੇਸ਼ ਭਰ ‘ਚ
