ਹੁਸ਼ਿਆਰਪੁਰ ‘ਚ ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰਾਂ ਦੀ ਮੌਤ
ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ ਟਾਂਡਾ ਹੁਸ਼ਿਆਰਪੁਰ ਮੁੱਖ ਸੜਕ ’ਤੇ ਪੈਂਦੇ ਪਿੰਡ ਦੇਹਰੀਵਾਲ ਮੋੜ ਨੇੜੇ ਬੁਲੇਟ ਮੋਟਰਸਾਈਕਲ ਤੇ ਟਰੱਕ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ
