Punjab

ਪੰਜਾਬ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ, ਅੱਜ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

ਮੁਹਾਲੀ : ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ

Read More
India International Technology

ਰਿਲਾਇੰਸ-ਡਿਜ਼ਨੀ ਦਾ ਰਲੇਵਾਂ ਮੁਕੰਮਲ! 75 ਕਰੋੜ ਦਰਸ਼ਕਾਂ ਨਾਲ ਦੇਸ਼ ਦਾ ਸਭ ਤੋਂ ਵੱਡਾ ਮਨੋਰੰਜਨ ਪਲੇਟਫਾਰਮ, ਨੀਤਾ ਅੰਬਾਨੀ ਚੇਅਰਪਰਸਨ

ਬਿਉਰੋ ਰਿਪੋਰਟ: ਡਿਜ਼ਨੀ ਅਤੇ ਰਿਲਾਇੰਸ ਐਂਟਰਟੇਨਮੈਂਟ ਹੁਣ ਇੱਕ ਹੋ ਗਏ ਹਨ। ਰਿਲਾਇੰਸ ਇੰਡਸਟਰੀਜ਼ ਲਿਮਟਿਡ, ਵਾਇਆਕਾਮ-18 ਅਤੇ ਡਿਜ਼ਨੀ ਇੰਡੀਆ ਨੇ ਵੀਰਵਾਰ, 14 ਨਵੰਬਰ ਨੂੰ ਇਸ ਦਾ ਐਲਾਨ ਕੀਤਾ। ਇਸ ਰਲੇਵੇਂ ਤੋਂ ਬਾਅਦ ਡਿਜ਼ਨੀ ਅਤੇ ਰਿਲਾਇੰਸ ਦੇਸ਼ ਦੀ ਸਭ ਤੋਂ ਵੱਡੀ ਮਨੋਰੰਜਨ ਕੰਪਨੀ ਬਣ ਗਈ ਹੈ। ਡਿਜ਼ਨੀ-ਰਿਲਾਇੰਸ ਐਂਟਰਟੇਨਮੈਂਟ ਦੇ ਹੁਣ 2 OTT ਅਤੇ 120 ਚੈਨਲਾਂ ਦੇ ਨਾਲ

Read More
India Punjab

ਹਰਿਆਣਾ ਨੂੰ ਜ਼ਮੀਨ ਦੇਣ ’ਤੇ ਜਾਖੜ ਨਾਰਾਜ਼! PM ਤੋਂ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ; ‘ਚੰਡੀਗੜ੍ਹ ਜ਼ਮੀਨ ਦਾ ਟੁਕੜਾ ਨਹੀਂ’

ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਜਗ੍ਹਾ ਦੇਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਲਈ ਜ਼ਮੀਨ ਦਾ ਟੁਕੜਾ ਨਹੀਂ ਹੈ। ਇਸ

Read More
India Lifestyle

₹74,000 ਤੋਂ ਹੇਠਾਂ ਡਿੱਗਿਆ ਸੋਨਾ! 15 ਦਿਨਾਂ ’ਚ ₹5,942 ਹੋਇਆ ਸਸਤਾ; ਚਾਂਦੀ ₹87,103

ਬਿਉਰੋ ਰਿਪੋਰਟ: ਅੱਜ 14 ਨਵੰਬਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,521 ਰੁਪਏ ਡਿੱਗ ਕੇ 73739 ਰੁਪਏ ’ਤੇ ਆ ਗਈ। ਪਹਿਲਾਂ ਇਸ ਦੀ ਕੀਮਤ 75,260 ਰੁਪਏ ਪ੍ਰਤੀ ਦਸ ਗ੍ਰਾਮ ਸੀ। ਚਾਂਦੀ ਦੀ ਕੀਮਤ ਵਿੱਚ

Read More
India

ਮਨੀਪੁਰ ਦੇ 6 ਖੇਤਰਾਂ ’ਚ AFSPA ਮੁੜ ਲਾਗੂ! ਹਿੰਸਾ ’ਚ ਹੁਣ ਤੱਕ 200 ਲੋਕ ਗਵਾ ਚੁੱਕੇ ਜਾਨ

ਬਿਉਰੋ ਰਿਪੋਰਟ: ਮਨੀਪੁਰ ਦੇ 5 ਜ਼ਿਲ੍ਹਿਆਂ ਦੇ 6 ਥਾਣਿਆਂ ਵਿੱਚ ਹਥਿਆਰਬੰਦ ਬਲ ਵਿਸ਼ੇਸ਼ ਸੁਰੱਖਿਆ ਕਾਨੂੰਨ (AFSPA) ਮੁੜ ਲਾਗੂ ਕਰ ਦਿੱਤਾ ਗਿਆ ਹੈ। ਇਹ 31 ਮਾਰਚ 2025 ਤੱਕ ਲਾਗੂ ਰਹੇਗਾ। ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਆਪਣਾ ਹੁਕਮ ਜਾਰੀ ਕੀਤਾ। ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਇਨ੍ਹਾਂ ਖੇਤਰਾਂ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਦੇ ਕਾਰਨ ਲਿਆ ਗਿਆ ਹੈ।

Read More
Punjab

ਜਾਇਦਾਦ ਪਿੱਛੇ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ! ਜ਼ਬਰਦਸਤੀ ਰਾਈਫਲ ਖੋਹ ਕੇ ਮਾਰੀ ਗੋਲ਼ੀ

ਬਿਉਰੋ ਰਿਪੋਰਟ (ਸੰਗਰੂਰ): ਦਿੜ੍ਹਬਾ ਮੰਡੀ ਵਿੱਚ ਇੱਕ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਦੋਵੇਂ ਜਾਇਦਾਦ ਦੀ ਵੰਡ ਨੂੰ ਲੈ ਕੇ ਚਰਚਾ ਕਰ ਰਹੇ ਸਨ। ਪੁਲਿਸ ਨੇ ਪਿਤਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਿੜਬਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਜਰਨੈਲ

Read More