CM ਮਾਨ ਦਾ ਸਭ ਤੋਂ ਨਜ਼ਦੀਕੀ ਚੱਲਾ ਗਿਆ ! 6 ਸਾਲ ਤੋਂ ਸਾਏ ਵਾਂਗ ਨਾਲ ਜੁੜਿਆ ਸੀ ! ਮੁੱਖ ਮੰਤਰੀ ਨੇ ਕਿਹਾ ‘ਮੇਰਾ ਛੋਟਾ ਭਰਾ ਚੱਲਾ ਗਿਆ’ !
ਅਵਤਾਰ ਸਿੰਘ 2017 ਤੋਂ ਭਗਵੰਤ ਮਾਨ ਨਾਲ ਜੁੜਿਆ ਸੀ
ਅਵਤਾਰ ਸਿੰਘ 2017 ਤੋਂ ਭਗਵੰਤ ਮਾਨ ਨਾਲ ਜੁੜਿਆ ਸੀ
ਗੁਜਰਾਤ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਵਧੇ ਹਨ ।
ਦਿੱਲੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 336 ਕਰੋੜ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਨਵੰਬਰ ਦੀ ਡਿਬੇਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਹੈ। ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸਰਬ ਪਾਰਟੀ ਮੀਟਿੰਗ ਸੱਦਣ ਦਾ ਸੁਝਾਅ ਦਿੰਦਿਆਂ ਕਿਹਾ ਕਿ ਇਸ ਮੁੱਦੇ ‘ਤੇ ਸਾਰੀਆਂ ਪਾਰਟੀਆਂ
ਇੱਕ ਅਧਾਰ ਕਾਰਡ 'ਤੇ 4 ਕਿਲੋ ਪਿਆਜ ਮਿਲਣਗੇ
3 ਦਿਨ ਬਾਅਦ ਲੋਕਾਂ ਨੂੰ ਉਸ ਵੇਲੇ ਪਤਾ ਚੱਲਿਆ ਜਦੋਂ ਕਮਰੇ ਤੋਂ ਬਦਬੂ ਆ ਰਹੀ ਸੀ
ਚੰਡੀਗੜ੍ਹ : ਇਸ ਸਾਲ ਜੂਨ ਅਤੇ ਅਕਤੂਬਰ ‘ਚ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇ ਚੁੱਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇੱਕ ਸਾਲ ਵਿੱਚ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਹੈ। ਇਸ ਤੋਂ ਪਹਿਲਾਂ ਰਾਜਪਾਲ
ਚੰਡੀਗੜ੍ਹ : ਕੈਨੇਡੀਅਨ ਸਰਕਾਰ ਭਾਰਤ ਦੇ ਸਾਰੇ ਏਜੰਟਾਂ ਨੂੰ ਗ੍ਰੇਡ ਦੇਣ ਜਾ ਰਹੀ ਹੈ। ਨਵੀਂ ਤਬਦੀਲੀ ਵਿੱਚ ਕੈਨੇਡਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਇਮਾਨਦਾਰੀ ਨਾਲ ਚੰਗਾ ਕੰਮ ਕਰਨ ਵਾਲੀਆਂ ਸਟੱਡੀ ਇਮੀਗ੍ਰੇਸ਼ਨ ਕੰਪਨੀਆਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਦਿੱਤਾ ਜਾਵੇਗਾ। ਅਜਿਹੇ ਅਦਾਰਿਆਂ ਦੀ ਸ਼ਨਾਖ਼ਤ ਕਰਨ ਨਾਲ ਉਨ੍ਹਾਂ ਤੋਂ
ਚੰਡੀਗੜ੍ਹ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸਮੇਂ ਸ਼ਹਿਰ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 250 ਤੋਂ ਉਪਰ ਪਹੁੰਚ ਗਈ ਹੈ। ਇਸ ਤੋਂ ਇਲਾਵਾ ਮੌਸਮ ‘ਚ ਬਦਲਾਅ ਕਾਰਨ ਲੋਕ ਵਾਇਰਲ ਇਨਫੈਕਸ਼ਨ ਦਾ ਵੀ ਸ਼ਿਕਾਰ ਹੋ ਰਹੇ ਹਨ। ਸਿਹਤ ਵਿਭਾਗ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਪੀਜੀਆਈ, ਜੀਐਮਐਸਐਚ-16 ਅਤੇ ਜੀਐਮਸੀਐਚ-32
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਅੱਜ 30 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ