ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐੱਮ ਹਾਊਸ ਵਿਖੇ ਸਵੇਰੇ 10 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਤੇ ਸਰਕਾਰ ਮੋਹਰ ਲਗਾ ਸਕਦੀ ਹੈ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐੱਮ ਹਾਊਸ ਵਿਖੇ ਸਵੇਰੇ 10 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਤੇ ਸਰਕਾਰ ਮੋਹਰ ਲਗਾ ਸਕਦੀ ਹੈ।
ਹਰਿਆਣਾ ਦੇ ਫਰੀਦਾਬਾਦ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਇੱਕ ਕਾਰੋਬਾਰੀ, ਦੀਪਕ, ਨੇ ਆਪਣੀ ਪ੍ਰੇਮਿਕਾ ਸ਼ਿੱਬਾ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਦੋਸ਼ੀ ਨੇ ਸ਼ਿੱਬਾ ਨੂੰ 24 ਜੁਲਾਈ ਨੂੰ ਸੈਕਟਰ 31 ਦੇ ਇੱਕ ਹੋਟਲ ਵਿੱਚ ਮਿਲਣ ਲਈ ਬੁਲਾਇਆ, ਜਿੱਥੇ ਉਸ ਨੇ ਉਸ ਦੀ ਹੱਤਿਆ ਕਰਕੇ ਫਰਾਰ ਹੋ ਗਿਆ। ਪੁਲਿਸ ਨੇ ਦੀਪਕ ਨੂੰ ਦਿੱਲੀ ਦੇ
ਚੰਡੀਗੜ੍ਹ ਨਿਗਮ ਹਾਊਸ ਦੀ ਅੱਜ ਹੋਈ ਮੀਟਿੰਗ ਦੌਰਾਨ ਸੈਨੀਟੇਸ਼ਨ ਵਿੰਗ ਦੇ ਕਰਮਚਾਰੀਆਂ ਦੀ ਤਨਖ਼ਾਹ ਨੂੰ ਲੈ ਕੇ ਸਦਨ ਵਿਚ ਹੰਗਾਮਾ ਹੋ ਗਿਆ ਤੇ ਸਾਰੀ ਪਾਰਟੀਆਂ ਦੇ ਕੌਂਸਲਰਾਂ ਨੇ ਜ਼ਿੰਮੇਵਾਰ ਅਧਿਕਾਰੀਆਂ ’ਤੇ ਕਾਰਵਾਈ ਦੀ ਮੰਗ ਕੀਤੀ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਦਮਨਪ੍ਰੀਤ ਸਿੰਘ ਨੇ ਟਿਊਬ ਆਪਰੇਟਰਾਂ ਦੀ ਨਿਯੁਕਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਇਆ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਹਿਮ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ 1 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਸੱਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 1 ਅਗਸਤ ਦੀ ਇਕੱਤਰਤਾ ਦੌਰਾਨ ਹੀ ਬੀਤੇ ਦਿਨੀਂ ਸ੍ਰੀਨਗਰ ਵਿਖੇ ਹੋਏ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੇ ਉਲੰਘਣ
ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਨਾਲ ਹੀ, ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ
ਭਾਰਤ ਵਿੱਚ ਕਾਰ ਅਤੇ ਬਾਈਕ ਦੀ ਖਰੀਦ ਲਈ ਕਰਜ਼ਾ ਜਲਦੀ ਸਸਤਾ ਹੋ ਸਕਦਾ ਹੈ, ਜਿਸ ਨਾਲ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਰਾਹਤ ਮਿਲ ਸਕਦੀ ਹੈ। ਆਟੋਮੋਬਾਈਲ ਡੀਲਰਜ਼ ਐਸੋਸੀਏਸ਼ਨ (FADA) ਨੇ ਰਿਜ਼ਰਵ ਬੈਂਕ ਆਫ਼ ਇੰਡੀਆ (RBI) ਨੂੰ ਨਿੱਜੀ ਬੈਂਕਾਂ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਦੇ ਲਾਭ ਵਿੱਚ ਦੇਰੀ ਦੇ ਮੁੱਦੇ ‘ਤੇ ਦਖਲ ਦੇਣ ਦੀ ਅਪੀਲ
ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠਿਆਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਬਦਲਾਅ ਕਰਨ ਲਈ ਚਾਰ ਹੋਰ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਜਿਸਨੂੰ ਅਦਾਲਤ ਨੇ
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਸ ਨੇ ਹਰਿਆਣਾ ਨੂੰ ਭਾਖੜਾ ਨੰਗਲ ਡੈਮ ਤੋਂ 4,500 ਕਿਊਸਿਕ ਵਾਧੂ ਪਾਣੀ ਛੱਡਣ ਦੇ ਹਰਿਆਣਾ ਅਤੇ ਪੰਜਾਬ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਹ ਹੁਕਮ 2 ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ