ਕਿਸਾਨਾਂ ਲਈ ਨਵੀਂ ਮੁਸੀਬਤ, ਦੋ ਸ਼ਰਤਾਂ ਕਾਰਨ ਰੁਕਿਆ ਕਣਕ ਦੀ ਬੀਜਾਂਦ ਦਾ ਕੰਮ !
ਹੁਣ ਸਹਿਕਾਰੀ ਸੁਸਾਇਟੀ ਦੇ ਮੈਂਬਰਾਂ ਨੂੰ ਖਾਦ ਮਿਲੇਗੀ। ਗੈਰ ਮੈਂਬਰ ਕਿਸਾਨਾਂ ਨੂੰ ਜੇਕਰ ਬਚ ਜਾਂਦੀ ਹੈ ਤਦ ਹੀ ਮਿਲੇਗੀ। ਇੰਨਾ ਹੀ ਨਹੀਂ ਖਾਦ ਦੇ 12-13 ਥੈਲੇ ਚੁੱਕਣ ਨਾਲ ਨੈਨੋ ਖਾਦ ਲੈਣੀ ਵੀ ਜ਼ਰੂਰੀ ਕਰ ਦਿੱਤੀ ਗਈ ਹੈ।
ਹੁਣ ਸਹਿਕਾਰੀ ਸੁਸਾਇਟੀ ਦੇ ਮੈਂਬਰਾਂ ਨੂੰ ਖਾਦ ਮਿਲੇਗੀ। ਗੈਰ ਮੈਂਬਰ ਕਿਸਾਨਾਂ ਨੂੰ ਜੇਕਰ ਬਚ ਜਾਂਦੀ ਹੈ ਤਦ ਹੀ ਮਿਲੇਗੀ। ਇੰਨਾ ਹੀ ਨਹੀਂ ਖਾਦ ਦੇ 12-13 ਥੈਲੇ ਚੁੱਕਣ ਨਾਲ ਨੈਨੋ ਖਾਦ ਲੈਣੀ ਵੀ ਜ਼ਰੂਰੀ ਕਰ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਦੇ ਸਹੁੰ ਚੁੱਕ ਸਮਾਗਮ ਮੌਕੇ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਪਹੁੰਚੇ ਹਨ। ਆਪਣੇ ਸੰਬੋਧਨ ਵਿੱਚ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਮਾਨਦਾਰੀ ਨਾਲ ਕੰਮ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਮਾਨ ਨੇ ਆਮ ਆਦਮੀ ਪਾਰਟੀ ਦੀ ਤਾਰੀਫ਼ ਕਰਦਿਆਂ ਕਿਹਾ
ਨਹਿਰ ਤੋਂ ਅੱਧਾ ਕਿਲੋਮੀਟਰ ਦੂਰ ਮਿਲੀਆਂ ਮ੍ਰਿਤਕ ਦੇਹ
13-17 ਸਾਲ ਦੇ ਬੱਚੇ ਨੂੰ ਟੈਸਟ ਲਈ ਭਾਰਤ ਵਿੱਚ 200 ਰੁਪਏ ਫੀਸ ਦੇਣੀ ਹੋਵੇਗੀ ਜਦਕਿ ਵਿਦੇਸ਼ ਵਿੱਚ ਬੈਠੇ ਬੱਚਿਆਂ ਤੋਂ 800 ਰੁਪਏ ਫੀਸ ਲਈ ਜਾਵੇਗੀ
2015 ਦੇ ਪਟਿਆਲਾ ਦੇ ਮਾਮਲੇ ਵਿੱਚ ਸੁਣਾਈ ਸਜ਼ਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੀਵਾਲੀ, ਗੁਰੂਪੁਰਵਾ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਬਹੁਤ ਘੱਟ ਸਮੇਂ ਲਈ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ
2021 ਵਿੱਚ ED ਨੇ ਮਾਮਲਾ ਦਰਜ ਕੀਤੀ ਸੀ
ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਖੁਦਕੁਸ਼ੀ ਨੋਟ ਲਿਖਣ ਉਪਰੰਤ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੀ ਮਹਿਲਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਲੰਘੇ ਕੱਲ੍ਹ ਉਸ ਦੇ ਪੇਕੇ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ ਸੀ। ਸਰਕਾਰ
ਪੰਜਾਬ ਨੇ 53 ਫੀਸਦੀ ਘੱਟ ਪਰਾਲੀ ਸਾੜਨ ਦਾ ਦਾਅਵਾ ਕੀਤਾ ਸੀ
ਮਾਲੇਰਕੋਟਲਾ : ਛੋਟੇ ਸਾਹਿਬਜ਼ਾਦਿਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਨੇ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖਰੀ ਬੇਗਮ ਮੁਨਵਰ-ਨਿਸ਼ਾ ਜੀ ਇਸ ਫਾਨੀ ਦੁਨੀਆ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਏ । ਉਨ੍ਹਾਂ ਆਪਣੀ ਸੰਸਾਰਿਕ ਯਾਤਰਾ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ ‘ਚ ਆਖਰੀ ਸਾਹ ਲੈਂਦਿਆਂ ਪੂਰੀ ਕੀਤੀ । ਦਰਅਸਲ ਕਈ ਦਿਨਾਂ ਤੋਂ ਉਨ੍ਹਾਂ ਦੀ