ਪੰਜਾਬ ਦੇ ਇੱਕ ਹੋਰ ਜ਼ਿਲ੍ਹੇ ‘ਚ ਹੋਈ ਇੱਕ ਹੋਰ ਬੇਅਦਬੀ…
ਬਠਿੰਡਾ ਜਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਇੱਕ ਡੇਰੇ ’ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ਉਪਰੰਤ ਮੌਕੇ ਤੇ ਪੁੱਜੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾਨ ਸਿੰਘ ਵਾਲਾ ਦੇ ਇੱਕ ਪ੍ਰੀਵਾਰ ਵੱਲੋਂ ਡੇਰੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਰਖਵਾਇਆ ਗਿਆ
