ਚੰਡੀਗੜ੍ਹ ਮੇਅਰ ਚੋਣ ਲਈ ਅੱਧੀ ਰਾਤ ਹਾਈਕੋਰਟ ‘ਚ ਸੁਣਵਾਈ ! ਕਾਂਗਰਸ ਦੀ ਪਟੀਸ਼ਨ ‘ਤੇ ਅਦਾਲਤ ਦੇ ਸਖਤ ਨਿਰਦੇਸ਼ ਦਿੱਤੇ !
ਬਿਉਰੋ ਰਿਪੋਰਟ : ਚੰਡੀਗੜ੍ਹ ਦੇ ਨਵੇਂ ਮੇਅਰ ਦੀ ਚੋਣ ਨੇ ਇਸ ਵਾਰ ਨਵਾਂ ਇਤਿਹਾਸ ਸਿਰਜ ਦਿੱਤਾ ਹੈ । ਪਹਿਲੀ ਵਾਰ ਪੰਜਾਬ ਹਰਿਆਣਾ ਹਾਈਕੋਰਟ ਨੂੰ ਅੱਧੀ ਰਾਤ 12 ਵਜੇ ਇਸ ਮਾਮਲੇ ਵਿੱਚ ਸੁਣਵਾਈ ਕਰਨੀ ਪਈ ਹੈ। ਕਾਂਗਰਸ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਸੀ ਉਨ੍ਹਾਂ ਦੇ ਕੌਂਸਲਰ ਜਸਵੀਰ ਬੰਟੀ ਨੂੰ ਚੰਡੀਗੜ੍ਹ ਪੁਲਿਸ ਨੇ ਬੀਜੇਪੀ
