ਫਗਵਾੜਾ : ਗੁਰਦੁਆਰਾ ਚੌੜਾ ਖੂਹ ਸਾਹਿਬ ‘ਚ ਬੇਅਦਬੀ ਦੇ ਸ਼ੱਕ ’ਚ ਨੌਜਵਾਨ ਦਾ ਕਤਲ
ਗੁਰਦੁਆਰਾ ਚੌੜਾ ਖੂਹ ਵਿਚ ਰਮਨਦੀਪ ਸਿੰਘ ਨਾਂ ਦੇ ਨਿਹੰਗ ਨੇ ਬੇਅਦਬੀ ਦੇ ਸ਼ੱਕ ਵਿਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਨਿਹੰਗ ਸਿੰਘ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਲਈ ਕਤਲ ਦੀ ਜ਼ਿੰਮੇਵਾਰੀ
ਗੁਰਦੁਆਰਾ ਚੌੜਾ ਖੂਹ ਵਿਚ ਰਮਨਦੀਪ ਸਿੰਘ ਨਾਂ ਦੇ ਨਿਹੰਗ ਨੇ ਬੇਅਦਬੀ ਦੇ ਸ਼ੱਕ ਵਿਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਨਿਹੰਗ ਸਿੰਘ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਲਈ ਕਤਲ ਦੀ ਜ਼ਿੰਮੇਵਾਰੀ
ਪੰਜਾਬ ਦੇ ਮੌਸਮ ਬਾਰੇ ਜਾਣਕਾਰੀ।
ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਨੇ ਕਿਹਾ ਹੈ ਕਿ ਖਾਤੇ ਵਿੱਚ ਰਾਸ਼ੀ ਹੋਣ ਦੇ ਬਾਵਜੂਦ ਅਧੂਰੇ ਕੇਵਾਈਸੀ ਵਾਲੇ ਫਾਸਟੈਗ 31 ਜਨਵਰੀ ਤੋਂ ਬਾਅਦ ਬੰਦ ਕਰ ਦਿੱਤੇ ਜਾਣਗੇ।
ਦੇਖੋ 16 ਜਨਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ…
ਸੈਂਡਵਿਚ ਦੁਨੀਆ ਭਰ ਵਿੱਚ ਵੱਖ-ਵੱਖ ਕਿਸਮਾਂ ਵਿੱਚ ਉਪਲਬਧ ਹਨ ਪਰ ਸੋਸ਼ਲ ਮੀਡੀਆ 'ਤੇ ਆਨਲਾਈਨ ਵਿਕ ਰਿਹਾ ਨਕਲੀ ਸੈਂਡਵਿਚ, ਇਸ ਦੀ ਕੀਮਤ 10 ਕਰੋੜ ਰੁਪਏ ਰੱਖੀ ਗਈ ਹੈ।
ਲੁਧਿਆਣਾ ਵਿੱਚ ਦੇਰ ਰਾਤ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਪਹਿਲਾਂ ਵੀ ਉਸ ਦੀ ਕੁੱਟਮਾਰ ਕੀਤੀ ਸੀ।
ਈਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ ਨੇ ਇਰਾਕ ਦੇ ਅਰਧ-ਖ਼ੁਦਮੁਖ਼ਤਿਆਰ ਕਰਦਿਸਤਾਨ ਖੇਤਰ ਵਿੱਚ ਇਜ਼ਰਾਈਲ ਦੇ 'ਜਾਸੂਸ ਹੈੱਡਕੁਆਰਟਰ' 'ਤੇ ਹਮਲਾ ਕੀਤਾ ਹੈ।
Punjab news : 16 ਜਨਵਰੀ ਦੀਆਂ 07 ਖਾਸ ਖ਼ਬਰਾਂ
ਖ਼ਰਾਬ ਮੌਸਮ ਕਾਰਨ ਚੰਡੀਗੜ੍ਹ ਤੋਂ ਰਵਾਨਾ ਹੋਣ ਵਾਲੀਆਂ 9 ਅਤੇ ਆਉਣ ਵਾਲੀਆਂ 6 ਉਡਾਣਾਂ ਨੂੰ ਰੱਦ ਕਰਨਾ ਪਿਆ। ਦਿੱਲੀ ਵਾਲੇ ਦੋ ਜਹਾਜ਼ਾਂ ਨੂੰ ਵਾਪਸ ਦਿੱਲੀ ਵੱਲ ਮੋੜ ਦਿੱਤਾ ਗਿਆ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਜਕੜਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।