ਬਾਸਮਤੀ ਚੌਲਾਂ ਦੀ ਬਰਾਮਦ ਨੂੰ ਲੈ ਕੇ ਮਾਲੋਮਾਲ ਹੋਏ ਪੰਜਾਬ ਦੇ ਕਿਸਾਨ, ਕੁੱਲ ਬਰਾਮਦ ਵਿੱਚ ਵਧਿਆ ਹਿੱਸਾ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਬਾਸਮਤੀ ਦਾ ਘੱਟੋ-ਘੱਟ ਬਰਾਮਦ ਮੁੱਲ ਵਧਾ ਕੇ 950 ਡਾਲਰ ਪ੍ਰਤੀ ਟਨ ਕਰਨ ਦੇ ਫੈਸਲੇ ਦਾ ਸਕਾਰਾਤਮਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਚਾਲੂ ਮਾਲੀ ਸਾਲ ਵਿੱਚ ਬਾਸਮਤੀ ਦੀ ਬਰਾਮਦ 18,310.35 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜਿਸ ਵਿੱਚੋਂ 34 ਫੀਸਦੀ ਤੋਂ ਵੱਧ ਹਿੱਸਾ ਪੰਜਾਬ ਦੇ ਕਿਸਾਨਾਂ ਦਾ ਹੈ। ਇਸ ਦਾ
