ਕਿਸਾਨਾਂ ਦੇ ਧਰਨੇ ਦਾ ਚੌਥਾ ਦਿਨ, ਗੰਨੇ ਦੇ ਰੇਟਾਂ ਨੂੰ ਲੈ ਕੇ ਅੰਦੋਲਨ ਜਾਰੀ, 142 ਟਰੇਨਾਂ ਪ੍ਰਭਾਵਿਤ, 51 ਰੱਦ
ਜਲੰਧਰ : ਪੰਜਾਬ ਵਿੱਚ ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ, ਕਿਸਾਨਾਂ ਨੇ ਜਲੰਧਰ ਨੇੜੇ ਨਵੀਂ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਤੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਗੰਨੇ ਦੇ ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਬੈਠੇ। ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਲਈ ਅਜੇ ਤੱਕ ਕੋਈ
