ਜ਼ੀਰਾ ‘ਚ ਪੰਜਾਬ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਦਾ ਐਨਕਾਊਂਟਰ…
ਨਸ਼ਾ ਤਸਕਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਆਤਮ ਰੱਖਿਆ ‘ਚ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ। ਇਸ ਮੁਕਾਬਲੇ ‘ਚ ਦੋ ਨਸ਼ਾ ਤਸਕਰ ਮਾਰੇ ਗਏ ਹਨ।
ਨਸ਼ਾ ਤਸਕਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਆਤਮ ਰੱਖਿਆ ‘ਚ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ। ਇਸ ਮੁਕਾਬਲੇ ‘ਚ ਦੋ ਨਸ਼ਾ ਤਸਕਰ ਮਾਰੇ ਗਏ ਹਨ।
ਸੰਯੁਕਤ ਕਿਸਾਨ ਮੋਰਚੇ ਨੇ ਅੱਜ ਨਵੀਂ ਦਿੱਲੀ ਵਿਖੇ ਕਿਸਾਨ-ਮਜ਼ਦੂਰ ਜਨ ਜਾਗਰਣ ਮੁਹਿੰਮ ਲਈ ਹੱਥ- ਪਰਚਾ ਜਾਰੀ ਕੀਤਾ ਹੈ।
PSEB ਦੇ 11ਵੀਂ ਤੇ 12ਵੀਂ ਦੇ ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀ ਹੁਣ ਸਾਇੰਸ ਤੇ ਗਣਿਤ ਦਾ ਵਿਸ਼ਾ ਆਪਣੀ ਮਾਤ ਭਾਸ਼ਾ ਪੰਜਾਬੀ ‘ਚ ਪੜ੍ਹਨਗੇ।
ਪਿਟਕੇਅਰਨ ਆਈਲੈਂਡ ਕਿਹਾ ਜਾਂਦਾ ਹੈ। ਇੱਥੋਂ ਦੀ ਸਰਕਾਰ ਅਬਾਦੀ ਨੂੰ ਤਰਸ ਰਹੀ ਹੈ। ਸਰਕਾਰ ਉਨ੍ਹਾਂ ਲੋਕਾਂ ਨੂੰ ਮੁਫਤ ਜ਼ਮੀਨ ਦੀ ਪੇਸ਼ਕਸ਼ ਕਰ ਰਹੀ ਹੈ, ਜੋ ਇਸ ਜਗ੍ਹਾ 'ਤੇ ਆ ਕੇ ਵਸਣਗੇ। ਕਲਪਨਾ ਕਰੋ, ਇਸ ਦੇ ਬਾਵਜੂਦ ਸਾਲ 2015 ਤੱਕ ਸਿਰਫ਼ ਇੱਕ ਅਰਜ਼ੀ ਪ੍ਰਾਪਤ ਹੋਈ ਹੈ।
ਸੈਂਟਰਲ ਬੈਂਕ ਆਫ ਇੰਡੀਆ ਨੇ ਉਨ੍ਹਾਂ ਲੋਕਾਂ ਲਈ 484 ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ ਜੋ ਬੈਂਕ ਵਿੱਚ ਨੌਕਰੀ ਪ੍ਰਾਪਤ ਕਰਕੇ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ।
ਸੀਐੱਮ ਮਾਨ ਨੇ ਵਿਰੋਧੀਆਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਮਾਲ ਗੱਡੀ ਦੇ ਖ਼ਾਲੀ ਡੱਬੇ ਜ਼ਿਆਦਾ ਖੜਕਦੇ ਹਨ, ਇਸ ਲਈ ਵਿਰੋਧੀ ਮੇਰੇ ਖ਼ਿਲਾਫ਼ ਕੁਝ ਵੀ ਬੋਲਦੇ ਰਹਿੰਦੇ ਹਨ।
ਵਿਦਿਆਰਥੀ ਦੀ ਮੌਤ ਦੀ ਖ਼ਬਰ ਆਉਣ ਉੱਤੇ ਸਕੂਲ ਅਤੇ ਘਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
PUNJAB NEWS : 2 ਵਜੇ ਤੱਕ ਦੀਆਂ 5 ਖਾਸ ਖ਼ਬਰਾਂ ਦੇਖੋ।
ਗਣਤੰਤਰ ਦਿਵਸ (Republic Day 2024) 'ਤੇ ਦਿੱਲੀ 'ਚ ਹੋਣ ਵਾਲੀ ਪਰੇਡ 'ਚੋਂ ਖ਼ਾਰਜ ਹੋਈ ਝਾਕੀ ਪੰਜਾਬ ਵਿੱਚ ਦਿਖਾਈ ਜਾਵੇਗੀ।