ਸ਼੍ਰੋਮਣੀ ਕਮੇਟੀ ਮੈਂਬਰ ਨੇ ਦਿੱਤਾ ਅਸਤੀਫ਼ਾ, SGPC ਪ੍ਰਧਾਨ ਦੇ ਇਸ ਫ਼ੈਸਲੇ ਨਾਲ ਜਤਾਈ ਅਸਹਿਮਤੀ
ਸ਼੍ਰੋਮਣੀ ਅਕਾਲੀ ਦਲ ਹਲਕਾ ਪੰਜਾਬ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਧੀਨ ਚੱਲ ਰਹੇ ਗੁਰੂ ਰਾਮਦਾਸ ਜੀ ਹਸਪਤਾਲ ਦੇ ਡਾ. ਸਿੰਘ ਵਿਚਕਾਰ ਪੈਦਾ ਹੋਇਆ ਵਿਵਾਦ ਗਰਮ ਹੁੰਦਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਹਲਕਾ
