ਐਸਜੀਪੀਸੀ ਦੇ 7 ਵੱਡੇ ਫੈਸਲੇ…
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿਮ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਾਲ ਦੀ ਇਹ ਆਖਰੀ ਐਗਜ਼ੈਕਟਿਵ ਮੀਟਿੰਗ ਹੈ। ਉਨ੍ਹਾਂ ਨੇ SGPC ਦੇ ਪ੍ਰਧਾਨ ਦੀ ਚੋਣ ਦੀ ਤਰੀਕ ਦਾ ਐਲਾਨ ਕਰਦਿਆਂ ਕਿਹਾ ਕਿ 8 ਨਵੰਬਰ ਨੂੰ SGPC ਦੇ ਪ੍ਰਧਾਨ ਤੇ
