‘ ਪੰਜਾਬ ਦੇ CM ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ’ ! ਗੈਂਗਸਟਰ ਨੂੰ ਭੇਜਿਆ 26 ਜਨਵਰੀ ਲਈ ਸੁਨੇਹਾ !
ਮੁੱਖ ਮੰਤਰੀ ਮਾਨ ਦੀ ਤੁਲਨਾ ਬੇਅੰਤ ਸਿੰਘ ਨਾਲ ਕੀਤੀ
ਮੁੱਖ ਮੰਤਰੀ ਮਾਨ ਦੀ ਤੁਲਨਾ ਬੇਅੰਤ ਸਿੰਘ ਨਾਲ ਕੀਤੀ
ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਰ ਕਾਲੋਨੀ ਦੇ ਵਿਚ ਇੱਕ ਘਰ ਦੇ ਚਾਰ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਕਾਂਗਰਸ ਅਤੇ ਆਪ ਦੇ ਗਠਜੋੜ 'ਤੇ ਤੰਜ ਕੱਸਿਆ
ਗੁਰਦੁਆਰਾ ਚੌੜਾ ਖੂਹ ਵਿਚ ਰਮਨਦੀਪ ਸਿੰਘ ਨਾਂ ਦੇ ਨਿਹੰਗ ਨੇ ਬੇਅਦਬੀ ਦੇ ਸ਼ੱਕ ਵਿਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਨਿਹੰਗ ਸਿੰਘ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਲਈ ਕਤਲ ਦੀ ਜ਼ਿੰਮੇਵਾਰੀ
ਪੰਜਾਬ ਦੇ ਮੌਸਮ ਬਾਰੇ ਜਾਣਕਾਰੀ।
ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਨੇ ਕਿਹਾ ਹੈ ਕਿ ਖਾਤੇ ਵਿੱਚ ਰਾਸ਼ੀ ਹੋਣ ਦੇ ਬਾਵਜੂਦ ਅਧੂਰੇ ਕੇਵਾਈਸੀ ਵਾਲੇ ਫਾਸਟੈਗ 31 ਜਨਵਰੀ ਤੋਂ ਬਾਅਦ ਬੰਦ ਕਰ ਦਿੱਤੇ ਜਾਣਗੇ।
ਦੇਖੋ 16 ਜਨਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ…
ਸੈਂਡਵਿਚ ਦੁਨੀਆ ਭਰ ਵਿੱਚ ਵੱਖ-ਵੱਖ ਕਿਸਮਾਂ ਵਿੱਚ ਉਪਲਬਧ ਹਨ ਪਰ ਸੋਸ਼ਲ ਮੀਡੀਆ 'ਤੇ ਆਨਲਾਈਨ ਵਿਕ ਰਿਹਾ ਨਕਲੀ ਸੈਂਡਵਿਚ, ਇਸ ਦੀ ਕੀਮਤ 10 ਕਰੋੜ ਰੁਪਏ ਰੱਖੀ ਗਈ ਹੈ।
ਲੁਧਿਆਣਾ ਵਿੱਚ ਦੇਰ ਰਾਤ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਪਹਿਲਾਂ ਵੀ ਉਸ ਦੀ ਕੁੱਟਮਾਰ ਕੀਤੀ ਸੀ।