ਸ਼ਰਮਨਾਕ ! ਗੁਰੂ ਸਾਹਿਬ ਦੀ ਹਜ਼ੂਰੀ ‘ਚ ਕ੍ਰਿਪਾਨਾਂ ਚੱਲੀਆਂ !
ਦਿੱਲੀ ਦੇ ਤਿਲਕ ਨੰਗਰ ਦੇ ਬਲਾਕ ਨੰਬਰ 20 ਦਾ ਹੈ ਗੁਰੂਘਰ
ਦਿੱਲੀ ਦੇ ਤਿਲਕ ਨੰਗਰ ਦੇ ਬਲਾਕ ਨੰਬਰ 20 ਦਾ ਹੈ ਗੁਰੂਘਰ
ਪੰਜਾਬੀ ਗਾਇਕ ਸਿੱਪੀ ਗਿੱਲ ਦੇ ਖਿਲਾਫ਼ ਮੋਹਾਲੀ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਜਾਣਕਾਰੀ ਮੁਤਾਬਿਕ, ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਦੋਸ਼ ਹਨ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।ਕਮਲਜੀਤ ਸਿੰਘ ਸ਼ੇਰਗਿੱਲ ਨੇ ਸਿੱਪੀ ਗਿੱਲ ਖਿਲਾਫ ਕੇਸ ਦਰਜ ਕੀਤਾ ਹੈ। ਸ਼ੇਰਗਿੱਲ ਨੇ ਦੋਸ਼ ਲਾਇਆ ਕਿ ਸਿੱਪੀ
SGPC ਨੇ ਪਸ਼ਚਾਤਾਪ ਵਜੋਂ ਪਾਠ ਰੱਖਵਾਇਆ
ਸਾਬਕਾ SHO ਗੁਰਦੀਪ ਸਿੰਘ ਪੰਧਰੇ ਅਤੇ SSP ਚਰਨਜੀਤ ਸ਼ਰਮਾ ਨੇ ਅਦਾਲਤ ਵਿੱਚ ਪਾਈ ਪਟੀਸ਼ਨ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਲਈ ਸਾਂਝੀ ਅਰਦਾਸ ਕੀਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿੱਚ Pray-Pledge-Play ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖੇਡਾਂ ਜ਼ਰੀਏ ਨੌਜਵਾਨਾਂ ਨੂੰ ਜਾਗਰੁਕ ਕੀਤਾ ਜਾਵੇਗਾ।
ਅਮਰੀਕਾ ਦੀ FB ਨੇ ਸਿੱਖਾਂ ਬਾਰੇ ਇੱਕ ਰਿਪੋਰਟ ਨਸ਼ਰ ਕੀਤੀ ਹੈ
ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਲਈ ਡਿਪਟੀ ਕਮਿਸ਼ਨਰ ਨੇ ਇੱਕ ਅਹਿਮ ਫੈਸਲਾ ਕੀਤਾ ਹੈ। ਡੀਸੀ ਕਰਨੈਲ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਧਾਰਾ 144 ਤਹਿਤ ਜਾਰੀ ਹੁਕਮਾਂ ਵਿੱਚ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਕੈਮਰਿਆਂ ਦੀ ਰਿਕਾਰਡਿੰਗ
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਲਈ ਸਾਂਝੀ ਅਰਦਾਸ ਕੀਤੀ। ਇਸ ਮੌਕੇ ਵੱਖ ਵੱਖ ਸਕੂਲਾਂ ਦੇ 35000 ਬੱਚੇ ਵੀ ਮੌਜੂਦ ਸਨ। ਨਸ਼ਾ ਛੁਡਾਉਣ ਲਈ ਪ੍ਰਾਰਥਨਾ ਅਤੇ ਖੇਡ ਦੇ ਥੀਮ ਰਾਹੀਂ ਪੰਜਾਬ ਸਰਕਾਰ ਵੱਲੋਂ ਇੱਕ ਮਹਾਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ
ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਹਨੂਮੰਤਲ ਥਾਣਾ ਖੇਤਰ ‘ਚ ਇਕ ਮਾਸੂਮ ਬੱਚੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਜ਼ਾਲਮ ਚਾਚੀ ਨੇ ਮਾਸੂਮ ਭਤੀਜੀ ਦਾ ਮੂੰਹ ਅਤੇ ਨੱਕ ਦਬਾ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਪੁਲਿਸ ਪੁੱਛਗਿੱਛ ਦੌਰਾਨ ਲੜਕੀ ਦੇ
ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਆਪਣੇ ਪਤੀ ਦੇ ਦੂਜੇ ਵਿਆਹ ਤੋਂ ਦੁਖੀ ਔਰਤ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੜਕ ‘ਤੇ ਇਕ ਰਾਹਗੀਰ ਨੇ ਔਰਤ ਨੂੰ ਡੁੱਬਦਾ ਦੇਖ ਕੇ ਆਪਣੀ ਜਾਨ ਖ਼ਤਰੇ ‘ਚ ਪਾ ਕੇ ਨਹਿਰ ‘ਚ ਛਾਲ ਮਾਰ ਕੇ ਉਸ ਦੀ ਜਾਨ ਬਚਾਈ। ਫ਼ਿਲਹਾਲ ਪੁਲਿਸ ਪੂਰੇ ਮਾਮਲੇ