ਲੁਧਿਆਣਾ ‘ਚ ਨੌਜਵਾਨ ਦਾ ਬਾਈਕ ਸਵਾਰ ਦੋ ਅਣਪਛਾਤਿਆਂ ਨੇ ਕਰ ਦਿੱਤਾ ਇਹ ਹਾਲ…
ਲੁਧਿਆਣਾ ‘ਚ 14 ਅਕਤੂਬਰ ਦੀ ਦੇਰ ਰਾਤ ਪਿੰਡ ਰਾਮਗੜ੍ਹ ਨੇੜੇ ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਨੂੰ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। ਜ਼ਖ਼ਮੀ ਨੌਜਵਾਨ ਸੋਨੂੰ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਸੋਨੂੰ ਨੂੰ ਸਭ ਤੋਂ ਪਹਿਲਾਂ ਉਸ ਦਾ ਦੋਸਤ ਸੋਮਨਾਥ ਥਾਪਾ ਸਿਵਲ ਹਸਪਤਾਲ ਦਾਖਲ ਕਰਵਾਉਣ ਲਈ ਲੈ ਕੇ ਆਇਆ ਸੀ
