ਲਾਰੈਂਸ ਦੇ ਜੇਲ੍ਹ ਇੰਟਰਵਿਊ ‘ਤੇ ਹਾਈਕੋਰਟ ਦੀ ਪੁਲਿਸ ਨੂੰ ਫਟਕਾਰ !
ਪਹਿਲੇ ਅਤੇ ਦੂਜੇ ਇੰਟਰਵਿਊ ਨੂੰ ਲੈਕੇ ਸਵਾਲ ਚੁੱਕੇ
ਪਹਿਲੇ ਅਤੇ ਦੂਜੇ ਇੰਟਰਵਿਊ ਨੂੰ ਲੈਕੇ ਸਵਾਲ ਚੁੱਕੇ
9 ਸਾਬਕਾ ਵਿਧਾਇਕਾਂ ਨੇ ਸਿੱਧੂ ਨੁੰ ਪਾਰਟੀ ਤੋਂ ਬਾਹਰ ਕੱਢਣ ਦੀ ਮੰਗ ਕੀਤੀ
ਲੋਕਸਭਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕ ਦੇ ਹੋਏ ਬਠਿੰਡਾ ਤੋਂ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਸਿੱਖਾਂ ਦੇ ਕੁਰਬਾਨੀਆਂ ਵਾਲੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ
ਨਵੇਂ ਕਾਨੂੰਨ ਨਾਲ ਪੁਲਿਸ ਦੀ ਜਵਾਬ ਦੇਹੀ ਤੈਅ ਹੋਵੇਗੀ
ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 22 ਦਸੰਬਰ ਦੀ ਫੇਰੀ ਦੌਰਾਨ ਚੰਡੀਗੜ੍ਹ ਦੀਆਂ ਕਈ ਸੜਕਾਂ ਬੰਦ ਰਹਿਣਗੀਆਂ। ਇਸ ਦੇ ਲਈ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਪੁਲੀਸ ਨੇ ਲੋਕਾਂ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਸੈਕਟਰ 2 ਅਤੇ 3 ਚੌਕ ਤੋਂ ਸੁਖਨਾ ਝੀਲ ਤੱਕ ਸੜਕ ’ਤੇ
ਦੱਖਣੀ ਕੋਰੀਆ ਵਿੱਚ ਵਿਦਿਆਰਥੀਆਂ ਦਾ ਇੱਕ ਸਮੂਹ ਸਰਕਾਰ ਵਿਰੁੱਧ ਮੁਕੱਦਮਾ ਕਰ ਰਿਹਾ ਹੈ। ਇਸ ਮੁਕੱਦਮੇ ਦਾ ਕਾਰਨ ਇਹ ਹੈ ਕਿ ਕਾਲਜ ਵਿੱਚ ਦਾਖ਼ਲੇ ਲਈ ਲਈ ਗਈ ਦਾਖ਼ਲਾ ਪ੍ਰੀਖਿਆ ਆਪਣੇ ਨਿਰਧਾਰਤ ਸਮੇਂ ਤੋਂ 90 ਸਕਿੰਟ ਪਹਿਲਾਂ ਖ਼ਤਮ ਹੋ ਗਈ ਸੀ। ਇਹ ਵਿਦਿਆਰਥੀ ਮੁਕੱਦਮੇ ਰਾਹੀਂ ਸਰਕਾਰ ਤੋਂ 2 ਕਰੋੜ ਵਨ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਕਪੂਰਥਲਾ ਦੇ ਫਗਵਾੜਾ ਨੇੜੇ ਬੁੱਧਵਾਰ ਸਵੇਰੇ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਨਜ਼ਦੀਕੀ ਚੌਕੀ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਕਾਰ ‘ਚ ਸਵਾਰ ਬਾਕੀ ਲੋਕਾਂ ਨੂੰ ਬਚਾਇਆ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਔਰਤ
2021 ਦੇ ਮੁਕਾਬਲੇ 2022 ਵਿੱਚ ਪੰਜਾਬ ਅੰਦਰ ਸੁਧਾਰ ਵੇਖਣ ਨੂੰ ਮਿਲਿਆ
ਪ੍ਰਧਾਨ ਮੰਤਰੀ ਨੇ ਫਾਇਨਾਂਸ਼ੀਅਲ ਟਾਇਮਸ ਨੂੰ ਦਿੱਤੇ ਇੰਟਰਵਿਉ ਵਿੱਚ ਦਿੱਤਾ ਬਿਆਨ
ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਸਥਿਤ ਰਾਮ ਦਰਬਾਰ ‘ਚ ਦੇਰ ਰਾਤ ਖਾਣਾ ਬਣਾਉਂਦੇ ਸਮੇਂ ਅਚਾਨਕ ਸਿਲੰਡਰ ਫਟ ਗਿਆ। ਖਾਣਾ ਬਣਾ ਰਿਹਾ 35 ਸਾਲਾ ਅਮਰਜੀਤ ਸਿੰਘ ਸਿਲੰਡਰ ਫਟਣ ਕਾਰਨ ਜ਼ਖਮੀ ਹੋ ਗਿਆ। ਅੱਗ ਰਸੋਈ ਵਿੱਚ ਫੈਲ ਗਈ। ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ। ਇਸ ਤੋਂ ਬਾਅਦ ਫਾਇਰ