ਦਿੱਲੀ ਧਮਾਕੇ ਮਗਰੋਂ ਪਾਕਿਸਤਾਨੀ ਹਵਾਈ ਸੈਨਾ ਅਲਰਟ ’ਤੇ, ਸਰਹੱਦ ’ਤੇ ਲੜਾਕੂ ਜਹਾਜ਼ਾਂ ਦੀ ਗਸ਼ਤ
ਬਿਊਰੋ ਰਿਪੋਰਟ (11 ਨਵੰਬਰ 2025): ਦਿੱਲੀ ਵਿੱਚ ਹੋਏ ਧਮਾਕੇ ਤੋਂ ਬਾਅਦ, ਪਾਕਿਸਤਾਨ ਨੇ ਘਬਰਾਹਟ ਵਿੱਚ ਰਾਜਸਥਾਨ ਨਾਲ ਲੱਗਦੀ ਸਰਹੱਦ ’ਤੇ ਹਵਾਈ ਸੈਨਾ ਦੀ ਗਸ਼ਤ ਸ਼ੁਰੂ ਕਰ ਦਿੱਤੀ ਹੈ। ਇਸ ਦੀਆਂ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੇ ਇੱਕ ਐਮਰਜੈਂਸੀ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੀ ਐੱਨ.ਐੱਸ.ਏ. (NSA) ਅਤੇ ਡੀ.ਜੀ. ਆਈ.ਐੱਸ.ਆਈ. (DG ISI) ਨਾਲ ਦੇਰ ਰਾਤ ਤੱਕ
