ਅਵਾਰਾ ਪਸ਼ੂ ਦੇ ਕਾਰਨ ਮੋਟਰਸਾਈਕਲ ਸਵਾਰ ਦਾ ਹੋਇਆ ਬੁਰਾ ਹਾਲ….
ਲਾਵਾਰਿਸ ਤੇ ਬੇਸਹਾਰਾ ਪਸ਼ੂਆਂ ਦੀ ਭਰਮਾਰ ਇੰਨੀ ਜ਼ਿਆਦਾ ਵਧ ਚੁੱਕੀ ਕਿ ਜਿਨ੍ਹਾਂ ਕਾਰਨ ਆਏ ਦਿਨ ਕੋਈ ਨਾ ਕੋਈ ਸੜਕ ਹਾਦਸਾ ਵਾਪਰਦਾ ਰਹਿੰਦਾ ਹੈ। ਜਿਨ੍ਹਾਂ ਕਾਰਨ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਤੋਂ ਹੱਥ ਧੋਣਾ ਪੈਂਦਾ ਤੇ ਬਹੁਤ ਸਾਰੇ ਲੋਕ ਅਪਾਹਜ ਹੋ ਚੁੱਕੇ ਹਨ। ਇਨ੍ਹਾਂ ਲਾਵਾਰਿਸ ਪਸ਼ੂਆਂ ਕਾਰਨ ਹੀ ਅੱਜ ਕੁਰਾਲੀ ਦੇ ਨੌਜਵਾਨ ਦੀ ਮੌਤ ਹੋ ਗਈ।
