ਸ਼੍ਰੀ ਅਕਾਲ ਤਖਤ ਸਾਹਿਬ ਤੋਂ 5 ਵੱਡੇ ਫੈਸਲੇ !
ਬਠਿੰਡਾ ਵਿੱਚ ਸਮਲਿੰਗੀ ਵਿਆਹ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਬਲੈਕ ਲਿਸਟ
ਬਠਿੰਡਾ ਵਿੱਚ ਸਮਲਿੰਗੀ ਵਿਆਹ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਬਲੈਕ ਲਿਸਟ
ਸ਼ਨਿੱਚਰਵਾਰ ਹੀ ਭਤੀਜਾ ਮਿਲਿਆ ਸੀ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਬਠਿੰਡਾ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖ਼ਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਨਪ੍ਰੀਤ ਬਾਦਲ
ਚੰਡੀਗੜ੍ਹ ਪੀ ਜੀ ਆਈ ਵਿੱਚ ਇੱਕ ਵਾਰ ਫਿਰ ਤੋਂ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫ਼ਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੀ ਜੀ ਆਈ ਚੰਡੀਗੜ੍ਹ ਦੇ ਉੱਚ ਅਧਿਕਾਰੀ
ਚੰਡੀਗੜ੍ਹ : 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ SYL ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਨੂੰ ਬਹਿਸ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਣੀ ਹੈ। ਪਹਿਲਾਂ ਇਹ ਬਹਿਸ ਚੰਡੀਗੜ੍ਹ ਦੇ ਟੈਗੋਰ ਥਿਏਟਰ ਵਿੱਚ ਹੋਣ ਦੀ ਸੰਭਾਵਨਾ ਸੀ ਪਰ ਪ੍ਰਸ਼ਾਸਨ ਨੇ ਇਸਦੀ ਇਜਾਜ਼ਤ ਨਹੀਂ
ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੀ ਨੌਜਵਾਨ ਲੜਕੀ ਦੀ ਮੌਤ ਹੋ ਗਈ। ਬਰਨਾਲਾ ਦੇ ਨੇੜਲੇ ਪਿੰਡ
ਇੱਕ 11 ਸਾਲਾ ਘਰ ਵਿੱਚ ਕੰਮ ਕਰਨ ਵਾਲੀ ਬੱਚੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਫ਼ੌਜ ਦੇ ਇੱਕ ਮੇਜਰ ਨੂੰ ਸਜ਼ਾ ਸੁਣਾਈ ਗਈ ਹੈ। ਭਾਰਤੀ ਫ਼ੌਜ ਦੇ ਜਨਰਲ ਕੋਰਟ ਮਾਰਸ਼ਲ ਨੇ ਪੰਜ ਸਾਲ ਦੀ ਸਜ਼ਾ ਅਤੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਜਨਰਲ ਕੋਰਟ ਮਾਰਸ਼ਲ ਨੇ
ਪੰਜਾਬ ਦੇ ਅਬੋਹਰ ‘ਚ ਸ਼ਨੀਵਾਰ ਰਾਤ ਨੂੰ ਵਾਪਰੇ ਦਰਦਨਾਕ ਹਾਦਸੇ ‘ਚ ਇਕ ਨੌਜਵਾਨ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਅਜੀਤ ਨਗਰ ਦਾ ਰਹਿਣ ਵਾਲਾ ਇੱਕ ਮਜ਼ਦੂਰ ਡਿਊਟੀ ਤੋਂ ਆਪਣੇ ਘਰ ਜਾ ਰਿਹਾ ਸੀ। ਰਸਤੇ ਵਿੱਚ ਅਚਾਨਕ ਇੱਕ ਲਾਵਾਰਸ ਪਸ਼ੂ ਆ ਗਿਆ ਅਤੇ ਬਾਈਕ ਉਸ ਨਾਲ ਟਕਰਾ ਗਈ। ਇਸ ਦੌਰਾਨ ਜਾਨਵਰ ਦਾ ਸਿੰਗ ਗਰਦਨ ‘ਚ ਵੜ
ਹਿਮਾਚਲ ‘ਚ ਮੌਸਮ ਫਿਰ ਬਦਲ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਉੱਚੀਆਂ ਚੋਟੀਆਂ ਬਰਫ਼ ਦੀ ਸਫ਼ੈਦ ਚਾਦਰ ਨਾਲ ਢੱਕੀਆਂ ਹੋਈਆਂ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਉੱਚਾਈ ਵਾਲੇ ਇਲਾਕਿਆਂ ‘ਚ ਬਰਫਬਾਰੀ ਅਤੇ ਹੋਰ ਇਲਾਕਿਆਂ ‘ਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ ਪਹਾੜਾਂ ਵਿੱਚ 18 ਅਕਤੂਬਰ ਤੱਕ ਮੌਸਮ
ਚੰਡੀਗੜ੍ਹ : ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲਵਾਈ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ