International

ਇਜ਼ਰਾਈਲ ‘ਚ ਪੀਐੱਮ ਨੇਤਨਯਾਹੂ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਲੋਕ, ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫ਼ੇ ਦੀ ਮੰਗ

ਇਜ਼ਰਾਈਲ ‘ਚ ਹਮਾਸ ਦੇ ਅਚਾਨਕ ਹਮਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਿਸ ‘ਚ 1400 ਤੋਂ ਜ਼ਿਆਦਾ ਇਜ਼ਰਾਈਲੀ ਲੋਕਾਂ ਦੀ ਮੌਤ ਹੋ ਗਈ ਸੀ। ਕਈ ਸੌ ਲੋਕਾਂ ਨੂੰ ਬੰਧਕ ਬਣਾ ਲਿਆ ਗਿਆ। ਹਮਾਸ ਵੱਲੋਂ ਬੰਧਕ ਬਣਾਏ ਗਏ ਪੀੜਤਾਂ ਦੇ ਪਰਿਵਾਰਾਂ ਨੇ ਹੁਣ ਬੈਂਜਾਮਿਨ ਨੇਤਨਯਾਹੂ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

Read More
India

ਸਾਬਕਾ ਮੁੱਖ ਚੋਣ ਕਮਿਸ਼ਨਰ ਐੱਮ. ਐੱਸ. ਗਿੱਲ ਬਾਰੇ ਆਈ ਇਹ ਮੰਦਭਾਗੀ ਖ਼ਬਰ ..

ਨਵੀਂ ਦਿੱਲੀ: ਸਾਬਕਾ ਮੁੱਖ ਚੋਣ ਕਮਿਸ਼ਨਰ  ਅਤੇ ਕਾਂਗਰਸ ਨੇਤਾ ਮਨੋਹਰ ਸਿੰਘ ਗਿੱਲ ਦਾ ਐਤਵਾਰ ਨੂੰ ਦੱਖਣੀ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ। 86 ਸਾਲ ਦੇ ਐਮ ਐੱਸ ਗਿੱਲ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਏ ਹਨ। ਉਹ ਮਨਮੋਹਨ ਸਿੰਘ ਦੀ ਸਰਕਾਰ ਵਿੱਚ ਖੇਡ ਮੰਤਰੀ

Read More
Punjab

‘ਸਕੂਲਾਂ ‘ਚ ਜ਼ਬਰਦਸਤੀ ਅਧਿਆਪਕਾਂ ਦੀ ਕੀਤੀ ਜਾ ਰਹੀ ਹੈ ਬਦਲੀ’

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵਲੋਂ 117 ਐਮੀਨੈਂਸ ਸਕੂਲਾਂ ਨੂੰ ਚਲਾਉਣ ਲਈ ਪਹਿਲਾਂ ਤੋਂ ਚੱਲ ਰਹੇ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚੋਂ ਅਧਿਆਪਕਾਂ ਦੀਆਂ ਜ਼ਬਰਦਸਤੀ ਬਦਲੀਆਂ ਕਰਕੇ ਸਕੂਲ ਆਫ ਐਮੀਨੈਂਸ ਵਿੱਚ ਭੇਜਿਆ ਜਾ ਰਿਹਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਇਸ ਕਦਮ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਕਦਮ ਦੇ

Read More
Punjab

SYL ਸਰਵੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਘੁੰਮ ਰਹੀ ਹੈ ਇਹ ਚਿੱਠੀ

‘ਦ ਖ਼ਾਲਸ ਬਿਊਰੋ : ਸੋਸ਼ਲ ਮੀਡੀਆ ਉੱਤੇ ਇੱਕ SYL ਦੇ ਸਰਵੇਖਣ ਨੂੰ ਲੈ ਕੇ ਇੱਕ ਲਿਸਟ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ ਉੱਤੇ ਕਿਹਾ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਵੱਲੋਂ ਬਹਿਸ ਦੇ ਚੈਲੇਂਜ ਦਾ ਅਸਲੀ ਕਾਰਣ ਸਮਝ ਆ ਜਾਣਾ ਚਾਹੀਦਾ ਹੈ। ਉਹ ਭੂਤਕਾਲ ਦੀ ਬਹਿਸ ਦੇ ਬਹਾਨੇ ਵਰਤਮਾਨ ਚ

Read More
Punjab

228 ਪੰਜਾਬੀਆਂ ਨੂੰ ਮਿਲੀ ਨੌਕਰੀ, ‘ਹੋਰ ਕੋਈ ਆਵੇ ਜਾਂ ਨਾ, ਮੈਂ ਜ਼ਰੂਰ ਆਵਾਂਗਾ’

‘ਦ ਖ਼ਾਲਸ ਬਿਊਰੋ : ਅੱਜ ਪੰਜਾਬ ਵਿੱਚ 228 ਸਬ-ਇੰਨਸਪੈਕਟਰਾਂ ਦੀ ਟੈਕਨੀਕਲ ਵਿਭਾਗ ‘ਚ ਨਿਯੁਕਤੀ ਹੋਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪਹਿਲਾਂ ਸੜਕ ‘ਤੇ ਖੜ੍ਹਨ ਵਾਲੀ ਤੇ ਥਾਣੇ ‘ਚ ਮੌਜੂਦ ਪੁਲਿਸ ਨੂੰ ਹੀ ਪੁਲਿਸ ਸਮਝਿਆ ਜਾਂਦਾ ਸੀ ਪਰ ਹੁਣ ਜ਼ਮਾਨਾ ਬਦਲ ਚੁੱਕਿਆ ਹੈ। ਅਸੀਂ ਪੰਜਾਬ ਪੁਲਿਸ ਨੂੰ ਡਿਜੀਟਲ

Read More
Sports

World cup ‘ਚ ਭਾਰਤ ਨੇ ਪਾਕਿਸਤਾਨ ਨੂੰ ਲਗਾਤਰ 8ਵੀਂ ਵਾਰ ਹਰਾਇਆ !

ਕਪਤਾਨ ਰੋਹਿਤ ਸ਼ਰਮਾ ਨੇ 86 ਦੌੜਾਂ ਦੀ ਸ਼ਾਨਦਾਰ ਬੱਲੇਬਾਜ਼ੀ ਕੀਤੀ

Read More