ਮਜੀਠੀਆ ਨੇ CM ਮਾਨ ਨੂੰ ਫੋਨ ਕਰਕੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਹੋਣ ਦਾ ਦਾਅਵਾ ਕੀਤਾ !
ਮਜੀਠੀਆ ਨੇ ਦੱਸਿਆ ਕਿਸੇ ਪ੍ਰੋਗਰਰਾਮ ਵਿੱਚ ਮਿਲੀ ਸੀ ਵੀਡੀਓ
ਮਜੀਠੀਆ ਨੇ ਦੱਸਿਆ ਕਿਸੇ ਪ੍ਰੋਗਰਰਾਮ ਵਿੱਚ ਮਿਲੀ ਸੀ ਵੀਡੀਓ
21 ਅਕਤੂਬਰ ਤੋਂ 15 ਨਵੰਬਰ ਤੱਕ ਬਣੀਆਂ ਵੋਟਾਂ
ਹਰਿਆਣਾ ਵਿੱਚ ਬੁੱਧਵਾਰ ਨੂੰ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ ਹਨ। ਅੰਬਾਲਾ ਬੱਸ ਸਟੈਂਡ ‘ਤੇ ਰੋਡਵੇਜ਼ ਮੁਲਾਜ਼ਮ ਰਾਜਵੀਰ ਦੇ ਕਤਲ ਤੋਂ ਬਾਅਦ ਸਮੂਹ ਮੁਲਾਜ਼ਮਾਂ ਨੇ ਅੱਜ ਰੋਡ ਜਾਮ ਕਰ ਦਿੱਤਾ ਹੈ। ਰਾਜਵੀਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰੋਡਵੇਜ਼ ਦੇ ਸਾਂਝਾ ਮੋਰਚਾ ਨੇ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ
ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਨੇੜੇ ਇੱਕ ਟਿੱਪਰ ਚਾਲਕ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮਾਂ ਤੇ ਉਸਦੇ ਢਾਈ ਸਾਲਾ ਪੁੱਤ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ GMCH ਸੈਕਟਰ
ਇੰਜਮਾਮ ਉਲ ਹੱਕ ਦਾ ਹਰਭਜਨ ਸਿੰਘ ਨੂੰ ਲੈਕੇ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪੈਰਵਾਈ ਲਈ ਪੱਤਰ ਜਾਰੀ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਬਿਆਨ ਜਾਰੀ ਕਰਦਿਆਂ
ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਦਾ ਖੇਤਰ ਬਣਨ ਤੋਂ ਬਾਅਦ ਓਡੀਸ਼ਾ ਦੇ ਤੱਟੀ ਖੇਤਰਾਂ ‘ਚ 45 ਕਿੱਲੋਮੀਟਰ ਪ੍ਰਤੀ ਘੰਟਾ ਤੋਂ 65 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਨ੍ਹਾਂ ‘ਚੋਂ ਇਕ ਤੇਜ਼ ਚੱਕਰਵਾਤ ‘ਚ ਬਦਲਣ ਦੀ ਸੰਭਾਵਨਾ ਹੈ ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੌਸਮ
ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਰੇਲਵੇ ਯਾਤਰੀਆਂ ਨੇ ਰੇਲ ਗੱਡੀ ‘ਤੇ ਪਥਰਾਅ ਕਰ ਦਿੱਤਾ। ਵੱਡੀ ਗਿਣਤੀ ਵਿੱਚ ਰੇਲਵੇ ਯਾਤਰੀਆਂ ਨੇ ਰੇਲਵੇ ਟਰੈਕ ਅਤੇ ਸਟੇਸ਼ਨ ‘ਤੇ ਹੰਗਾਮਾ ਕੀਤਾ। ਛਠ ਪੂਜਾ ਤੋਂ ਠੀਕ ਪਹਿਲਾਂ ਸਪੈਸ਼ਲ ਟਰੇਨ ਦੇ ਰੱਦ ਹੋਣ ਨਾਲ ਯਾਤਰੀ ਭੜਕ ਗਏ। ਸਰਹਿੰਦ ਰੇਲਵੇ ਸਟੇਸ਼ਨ ’ਤੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਛੱਠ ਪੂਜਾ ਲਈ
ਇਸ ਮਾਮਲੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਗੌਰਵ ਪਾਂਧੀ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਇਹ ਵੀਡੀਓ ਸ਼ੇਅਰ ਕੀਤਾ ਹੈ।
ਲੁਧਿਆਣਾ ਦੇ ਕਸਬਾ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਇਕ ਬਜ਼ੁਰਗ ਔਰਤ ਦੀ ਜਾਨ ਲੈ ਲਈ ਅਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਹਾਦਸੇ ਵਿੱਚ ਜ਼ਖ਼ਮੀ ਹੋਏ 5 ਤੋਂ 6 ਵਿਅਕਤੀਆਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ