ਰਤਨ ਟਾਟਾ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਖ਼ਸ ਤੱਕ ਪਹੁੰਚੀ ਪੁਲਿਸ ਪਰ ਨਹੀਂ ਕੀਤਾ ਗ੍ਰਿਫ਼ਤਾਰ, ਜਾਣੋ ਕਾਰਨ…
ਮੁੰਬਈ ਪੁਲਿਸ ਨੇ ਦੇਸ਼ ਦੇ ਦਿੱਗਜ ਉਦਯੋਗਪਤੀ ਅਤੇ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਲੱਭ ਲਿਆ ਹੈ। ਵਿਅਕਤੀ ਨੇ ਰਤਨ ਟਾਟਾ ਨੂੰ ਧਮਕੀ ਭਰੀ ਕਾਲ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਬੇਨਾਮੀ ਕਾਲ ਕਰਨ ਵਾਲਾ ਵਿਅਕਤੀ ਸਿਜ਼ੋਫਰੇਨੀਆ ਤੋਂ ਪੀੜਤ ਸੀ। ਸਮਾਚਾਰ ਏਜੰਸੀ ਪੀਟੀਆਈ
