ਨੋਇਡਾ-ਗ੍ਰੇਟਰ ਦੇ 14 ਸਕੂਲਾਂ ਦੇ ਬੱਚਿਆਂ ਦਾ ਭਵਿੱਖ ਹਨੇਰੇ ‘ਚ , ਜ਼ਿਲ੍ਹਾ ਪ੍ਰਸ਼ਾਸਨ ਨੇ ਬੰਦ ਕੀਤੇ ਸਕੂਲ…
ਦਿੱਲੀ : ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕਰਦੇ ਹੋਏ 14 ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸੂਚਨਾ ਅਨੁਸਾਰ ਇਹ ਸਾਰੇ 14 ਸਕੂਲ ਬਿਨਾਂ ਕਿਸੇ ਸਰਕਾਰੀ ਮਾਨਤਾ ਦੇ ਚੱਲਦੇ ਪਾਏ ਗਏ, ਜਿਸ ਤੋਂ ਬਾਅਦ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਸਬੰਧੀ ਜ਼ਿਲ੍ਹਾ ਸਕੂਲ ਇੰਸਪੈਕਟਰ
