ਇਜ਼ਰਾਈਲ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਆਪ੍ਰੇਸ਼ਨ ਅਜੈ ਸ਼ੁਰੂ, ਵਿਦੇਸ਼ ਮੰਤਰੀ ਨੇ ਕੀਤਾ ਐਲਾਨ…
ਦਿੱਲੀ : ਭਾਰਤ ਨੇ ਇਜ਼ਰਾਈਲ ਅਤੇ ਕੱਟੜਪੰਥੀ ਸੰਗਠਨ ਹਮਾਸ ਵਿਚਾਲੇ ਚੱਲ ਰਹੇ ਭਿਆਨਕ ਸੰਘਰਸ਼ ‘ਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਆਪ੍ਰੇਸ਼ਨ ਅਜੇ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੋਸ਼ਲ ਮੀਡੀਆ ਐਕਸ (ਪਹਿਲਾਂ ਟਵਿੱਟਰ) ‘ਤੇ ਲਿਖਿਆ, “ਇਸਰਾਈਲ ਤੋਂ ਭਾਰਤ ਆਉਣ ਦੇ ਚਾਹਵਾਨ ਨਾਗਰਿਕਾਂ ਲਈ ਅਪ੍ਰੇਸ਼ਨ ਅਜੇ ਸ਼ੁਰੂ ਕੀਤਾ ਜਾ ਰਿਹਾ ਹੈ। ਵਿਦੇਸ਼
