ਮਾਨ ਸਰਕਾਰ ਦਾ ਦੂਜਾ ਮੰਤਰੀ ਲਾੜਾ ਬਣਨ ਜਾ ਰਿਹਾ ਹੈ ! 7 ਨਵੰਬਰ ਨੂੰ ਮੇਰਠ ਦੀ ਡਾਕਟਰ ਕੁੜੀ ਨਾਲ ਵਿਆਹ !
29 ਅਕਤੂਬਰ ਨੂੰ ਮੇਰਠ ਵਿੱਚ ਸਗਨ ਅਤੇ ਰਿੰਗ ਸੈਰਾਮਨੀ
29 ਅਕਤੂਬਰ ਨੂੰ ਮੇਰਠ ਵਿੱਚ ਸਗਨ ਅਤੇ ਰਿੰਗ ਸੈਰਾਮਨੀ
ਦਿੱਲੀ : ਸੰਯੁਕਤ ਰਾਸ਼ਟਰ ਦੀ ਇੱਕ ਨਵੀਂ ਰਿਪੋਰਟ ਦੇ ਅਨੁਸਾਰ, ਭਾਰਤ ਵਿੱਚ ਇੰਡੋ-ਗੰਗਾ ਦੇ ਮੈਦਾਨ ਦੇ ਕੁਝ ਖੇਤਰ ਪਹਿਲਾਂ ਹੀ ਜ਼ਮੀਨਦੋਜ਼ ਪਾਣੀ ਦੀ ਕਮੀ ਦੇ ਨਾਜ਼ੁਕ ਬਿੰਦੂ ਨੂੰ ਪਾਰ ਕਰ ਚੁੱਕੇ ਹਨ ਅਤੇ ਪੂਰੇ ਉੱਤਰ-ਪੱਛਮੀ ਖੇਤਰ ਵਿੱਚ 2025 ਤੱਕ ਧਰਤੀ ਹੇਠਲੇ ਪਾਣੀ ਦੀ ਘੱਟ ਉਪਲਬਧਤਾ ਦੇ ਗੰਭੀਰ ਖ਼ਤਰੇ ਵਿੱਚ ਹੋਣ ਦਾ ਅਨੁਮਾਨ ਹੈ। ਸੰਯੁਕਤ ਰਾਸ਼ਟਰ
21 ਸਤੰਬਰ ਤੋਂ 25 ਅਕਤੂਬਰ ਤੱਕ ਭਾਰਤ ਨੇ ਵੀਜ਼ਾ ਸੇਵਾ ਬੰਦ ਕੀਤੀ ਸੀ
ਖਾਲੜਾ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਦੌਰਾਨ ਖਾਲੜਾ ਤੋਂ ਇੱਕ ਵਾਰ ਫਿਰ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ । ਭਾਰਤ ਪਾਕਿਸਤਾਨ ਸਰਹੱਦ ਨੇੜੇ ਕਸਬਾ ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਅੰਗ ਬੀਤੀ ਰਾਤ ਵੇਲੇ ਖਿਲਰੇ
ਚੰਡੀਗੜ੍ਹ ਦੇ ਏਅਰਪੋਰਟ ਤੋਂ ਸਮੋਸੇ ਵਿੱਚ ਮਿਲਿਆ ਸੀ ਕੀੜਾ
ਹੁਣ ਤੱਕ ਬੀਜੇਪੀ ਅਤੇ ਕਾਂਗਰਸ ਨੇ ਡਿਬੇਟ ਵਿੱਚ ਹਿੱਸਾ ਲੈਣ ਦੀ ਹਾਮੀ ਭਰੀ
ਦੁਨੀਆ ਪਹਿਲਾਂ ਹੀ ਬਹੁਤ ਮੁਸ਼ਕਲ ਨਾਲ ਕੋਰੋਨਾ ਅਤੇ ਇਸ ਦੇ ਰੂਪਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹੀ ਹੈ। ਹਾਲਾਂਕਿ ਅਜੇ ਵੀ ਕਈ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਇਸ ਦੌਰਾਨ ਚੀਨੀ ਵਿਗਿਆਨੀਆਂ ਨੇ ਵੀ ਇੱਕ ਖ਼ਤਰਨਾਕ ਖ਼ੁਲਾਸਾ ਕੀਤਾ ਹੈ। ਚੀਨੀ ਵਿਗਿਆਨੀਆਂ ਦੀ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ 8 ਨਵੇਂ ਖ਼ਤਰਨਾਕ ਵਾਇਰਸਾਂ ਦੀ ਖੋਜ
ਮੁਹਾਲੀ : ਪੰਜਾਬ ਪੁਲਿਸ ਦੇ ਸਹਾਇਕ ਜਨਰਲ ਇੰਸਪੈਕਟਰ (ਏਆਈਜੀ) ਮਾਲਵਿੰਦਰ ਸਿੰਘ ਸਿੱਧੂ ਨੂੰ ਪੁਲਿਸ ਨੇ ਬੁੱਧਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ‘ਤੇ ਮੋਹਾਲੀ ਸਥਿਤ ਵਿਜੀਲੈਂਸ ਹੈੱਡਕੁਆਰਟਰ ‘ਚ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕੇਸ਼ਾਹੀ ਕਰਨ ਦਾ ਦੋਸ਼ ਹੈ। ਇਸ ਸਬੰਧੀ ਥਾਣਾ ਫ਼ੇਜ਼-8 ਦੀ ਪੁਲੀਸ ਨੇ ਵੀ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ
ਰਾਜਸਥਾਨ ਦੇ ਭਰਤਪੁਰ ਦੇ ਬਿਆਨਾ ਥਾਣਾ ਖੇਤਰ ਦੇ ਅੱਡਾ ਪਿੰਡ ‘ਚ ਦੋ ਧਿਰਾਂ ‘ਚ ਜ਼ਮੀਨੀ ਵਿਵਾਦ ਕਾਰਨ ਇਕ ਨੌਜਵਾਨ ਦੀ ਟਰੈਕਟਰ ਹੇਠਾਂ ਦਰੜ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਨੂੰ ਅੱਠ ਵਾਰ ਟਰੈਕਟਰ ਹੇਠਾਂ ਕੁਚਲਿਆ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਸਾਫ਼ ਦਿਖਾਈ ਦੇ ਰਿਹਾ
ਖੰਨਾ ‘ਚ ਨੂੰਹ ਨੇ ਆਪਣੇ ਸਹੁਰੇ ਨਾਲ 50 ਲੱਖ ਰੁਪਏ ਦੀ ਠੱਗੀ ਮਾਰਨ ਦਾ ਇਲਜ਼ਾਮ ਹੈ। ਬੜੀ ਮੁਸ਼ਕਲ ਨਾਲ ਉਸ ਨੇ ਆਪਣੇ ਪਤੀ ਨੂੰ ਕੈਨੇਡਾ ਬੁਲਾਇਆ। ਫਿਰ ਉਸ ਨੇ ਆਪਣੇ ਪਤੀ ਲਈ ਪੀਆਰ ਦਿਵਾਉਣ ਲਈ 20 ਲੱਖ ਰੁਪਏ ਹੋਰ ਮੰਗੇ। ਹੁਣ ਇਸ ਤੋਂ ਪਰੇਸ਼ਾਨ ਹੋ ਕੇ ਸਹੁਰੇ ਪਰਿਵਾਰ ਨੇ ਆਪਣੀ ਨੂੰਹ ਅਤੇ ਉਸ ਦੇ ਮਾਤਾ-ਪਿਤਾ