ਇਜ਼ਰਾਈਲ ਅਤੇ ਹਮਾਸ ਵਿਚਾਲੇ 22 ਥਾਵਾਂ ‘ਤੇ ਹਲਾਤ ਖਰਾਬ, ਇਜ਼ਰਾਈਲ ਨੇ ਗਾਜ਼ਾ ਪੱਟੀ ‘ਚ ਬਿਜਲੀ ਕੱਟਣ ਦੀ ਦਿੱਤੀ ਚੇਤਾਵਨੀ…
ਗਾਜ਼ਾ ਪੱਟੀ ਤੋਂ ਚੱਲ ਰਹੇ ਕੱਟੜਪੰਥੀ ਸੰਗਠਨ ਹਮਾਸ ਨੇ ਸ਼ਨੀਵਾਰ (7 ਅਕਤੂਬਰ) ਦੀ ਸਵੇਰ ਨੂੰ ਦੱਖਣੀ ਇਜ਼ਰਾਈਲ ‘ਤੇ ਅਚਾਨਕ ਹਮਲਾ ਕਰ ਦਿੱਤਾ। ਹਮਾਸ ਵੱਲੋਂ ਕਰੀਬ 5,000 ਰਾਕੇਟ ਦਾਗੇ ਗਏ ਹਨ। ਹਮਾਸ ਦੇ ਬੰਦੂਕਧਾਰੀਆਂ ਨੇ ਵੀ ਇਜ਼ਰਾਇਲੀ ਖੇਤਰ ਵਿੱਚ ਘੁਸਪੈਠ ਕੀਤੀ। ਇਜ਼ਰਾਇਲੀ ਫ਼ੌਜ ਦੇ ਬੁਲਾਰੇ ਰਿਚਰਡ ਹੇਚਟ ਨੇ ਕਿਹਾ ਕਿ ਦੇਸ਼ ‘ਚ 22 ਥਾਵਾਂ ‘ਤੇ ਅਜੇ
