SYL ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅੱਗੇ ਅੜੀ ਅਕਾਲੀ ਦਲ…
ਪਟਿਆਲਾ : ਬੀਤੇ ਦਿਨੀਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸਵਾਈਐਲ ਮਾਮਲੇ ਵਿੱਚ ਕੀਤੀ ਗਈ ਸੁਣਵਾਈ ਤੋਂ ਬਆਦ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੈਦਾਨ ਵਿੱਚ ਉਤਰ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਟਿਆਲਾ ਦੇ ਪਿੰਡ ਕਪੂਰੀ ਵਿੱਚ ਇਕ ਇਕੱਠ ਕੀਤਾ ਗਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਾਂਗਰਸ
