ਚੰਡੀਗੜ੍ਹ ਦੇ ਲੋਕਾਂ ਨੂੰ ਦਿਵਾਲੀ ‘ਤੇ ਸਿਰਫ਼ 2 ਘੰਟੇ ਪਟਾਕੇ ਚਲਾਉਣ ਦੀ ਛੋਟ !
ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ
ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ
ਸਿੱਕਮ ਦੇ ਤੀਸਤਾ ਨਦੀ ਬੇਸਿਨ ਵਿੱਚ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 18 ਹੋ ਗਈ ਹੈ। ਪੁਲ ਦੇ ਅਚਾਨਕ ਡਿੱਗਣ ਕਾਰਨ ਕਈ ਲੋਕ ਵਹਿ ਗਏ। ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਲਾਪਤਾ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਫ਼ੌਜ ਦੇ 22 ਜਵਾਨਾਂ ਸਮੇਤ 98 ਲੋਕ ਅਜੇ ਵੀ
ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਰਾਜਸਥਾਨ ਵਿੱਚ ਇੱਕ ਰੈਲੀ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਭਾਰਤ ਦੇ ਕਈ ਸੂਬੇ ਨਦੀਆਂ ਦੇ ਪਾਣੀ ਨੂੰ ਲੈ ਕੇ ਆਪਸ ਵਿੱਚ ਲੜ ਰਹੇ ਹਨ। ਇੱਕ ਦੂਜੇ ਨੂੰ ਇੱਕ ਬੂੰਦ ਵੀ ਪਾਣੀ
ਜਗਮੀਤ ਸਿੰਘ ਦੀ ਜਿੱਥ ਟਰੂਡੋ ਦੇ ਲਈ ਵੱਡੀ ਰਾਹਤ
ਗਿੱਲ 2023 ਵਿੱਚ ਭਾਰਤ ਵੱਲੋਂ ਟਾਪ ਸਕੋਰ ਕਰਨ ਵਾਲੇ ਖਿਡਾਰੀ
ਜਸਵੰਤ ਨੇ ਮਹਾਰਾਣੀ ਤੱਕ ਪਹੁੰਚਣ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਇਆ ਸੀ
ਦਿੱਲੀ : ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਮੁਦਰਾ ਨੀਤੀ ਸੰਮਤੀ ਨੇ ਤਿਉਹਾਰਾਂ ਤੋਂ ਪਹਿਲਾਂ ਇਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਲਗਾਤਾਰ ਚੌਥੀ ਵਾਰ ਰੇਪੋ ਰੇਟ ਨੂੰ 6.5 ਫ਼ੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਕੇਂਦਰੀ ਬੈਂਕ ਨੇ ਮਹਿੰਗਾਈ ਨੂੰ ਸਭ ਤੋਂ ਵੱਡੀ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਪਿੰਡ ਨਾਗਕਲਾਂ ‘ਚ ਦਵਾਈ ਬਣਾਉਣ ਵਾਲੀ ਫ਼ੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਫ਼ੈਕਟਰੀ ‘ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੇ ਸ਼ਾਮ ਨੂੰ ਫ਼ੈਕਟਰੀ ‘ਚ ਅੱਗ ਲੱਗ ਗਈ ਸੀ। ਇਸ
ਚੰਡੀਗੜ੍ਹ : ਭੁੱਲਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਮਾਰਚ 2015 ਵਿਚ ਦਰਜ ਇਕ ਐੱਫ਼ ਆਈ ਆਰ ਵਿਚ ਉਨ੍ਹਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਕੇਸ ਤੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਮਾਮਲਾ
ਦਿੱਲੀ : ਸੱਪ ਨੂੰ ਵੇਖ ਕੇ (Snake Sighting) ਹਰ ਕਿਸੇ ਨੂੰ ਕੰਬਣੀ ਛਿੜ ਜਾਂਦੀ ਹੈ। ਤੁਸੀਂ ਕਿੰਨੇ ਵੀ ਬਹਾਦਰ ਕਿਉਂ ਨਾ ਹੋਵੋ, ਜੇਕਰ ਤੁਹਾਡੇ ਸਾਹਮਣੇ ਕੋਈ ਸੱਪ ਨਜ਼ਰ ਆ ਜਾਵੇ ਤਾਂ ਦਿਮਾਗ਼ ਵੀ ਕੁਝ ਸਕਿੰਟਾਂ ਲਈ ਕੰਮ ਕਰਨਾ ਬੰਦ ਕਰ ਦਿੰਦਾ ਹੈ। ਸੱਪ ਦਾ ਨਾਂ ਸੁਣਦਿਆਂ ਹੀ ਲੋਕਾਂ ਨੂੰ ਪਸੀਨਾ ਆ ਜਾਂਦਾ ਹੈ। ਸੱਪ ਜ਼ਹਿਰੀਲਾ