ਬੇਅਦਬੀ ਤੇ ਨਸ਼ਿਆ ਦੇ ਮਾਮਲੇ ’ਤੇ ਰੰਧਾਵਾ ਨੇ ਕੈਪਟਨ ਨੂੰ ਘੇਰਿਆ! ਬਾਦਲਾਂ ਨਾਲ ਮਿਲੀਭੁਗਤ ਦੇ ਇਲਜ਼ਾਮ
- by Preet Kaur
- July 27, 2025
- 0 Comments
ਬਿਊਰੋ ਰਿਪੋਰਟ: ਕਾਂਗਰਸੀ ਆਗੂ, ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਨੇ ਪੰਜਾਬ ਅੰਦਰ ਬੇਅਦਬੀਆਂ ਤੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਉਨ੍ਹਾਂ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਬਿਆਨ ਦਿੱਤਾ ਹੈ ਕਿ ਕੈਪਟਨ ਸਾਹਿਬ ਬੇਅਦਬੀ ਅਤੇ ਨਸ਼ੇ ਦੇ ਮਾਮਲਿਆਂ ਵਿੱਚ ਅਕਾਲੀ ਆਗੂਆਂ ਨਾਲ ਮਿਲੀਭੁਗਤ
ਮਨਸਾ ਦੇਵੀ ਮੰਦਰ ’ਚ ਭਗਦੜ, 6 ਦੀ ਮੌਤ, 29 ਜ਼ਖਮੀ; ਅਫਵਾਹ ਕਾਰਨ ਵਾਪਰਿਆ ਹਾਦਸਾ
- by Preet Kaur
- July 27, 2025
- 0 Comments
ਬਿਊਰੋ ਰਿਪੋਰਟ: ਉਤਰਾਖੰਡ ਦੇ ਹਰਿਦੁਆਰ ਸਥਿਤ ਮਨਸਾ ਦੇਵੀ ਮੰਦਰ ਵਿੱਚ ਐਤਵਾਰ ਸਵੇਰੇ 9:30 ਵਜੇ ਭਗਦੜ ਮੱਚ ਗਈ। ਇਸ ਹਾਦਸੇ ਵਿੱਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 29 ਲੋਕ ਜ਼ਖ਼ਮੀ ਹਨ। ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਇਹ ਹਾਦਸਾ ਮੰਦਰ ਵਿੱਚ ਭਾਰੀ ਭੀੜ ਇਕੱਠੀ ਹੋਣ ਕਾਰਨ ਹੋਇਆ। ਇਸ
1964 ’ਚ ਛਪੀ ਬੀੜ ਅੰਦਰ ਤਬਦੀਲੀਆਂ ਕਿਸ ਅਧਾਰ ’ਤੇ ਕੀਤੀਆਂ? ਸਰਬੱਤ ਖ਼ਾਲਸਾ ਦੇ SGPC ਨੂੰ ਤਿੱਖੇ ਸਵਾਲ
- by Preet Kaur
- July 27, 2025
- 0 Comments
ਬਿਊਰੋ ਰਿਪੋਰਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਾਪੇ ’ਚ ਆਏ ਪਾਠ-ਭੇਦਾਂ ਦੀ ਸੁਧਾਈ ਨੂੰ ਲੈ ਕੇ ਸਰਬੱਤ ਖ਼ਾਲਸਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਇਸ ਵਿੱਚ ਉਨ੍ਹਾਂ ਨੇ ਅਫ਼ਸੋਸ ਜਤਾਇਆ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਛਾਪੇ ਵਿੱਚ ਆਏ ਪਾਠ ਭੇਦਾਂ ਦੀ ਸੁਧਾਈ ਦੇ
ਬੋਇੰਗ ਜਹਾਜ਼ ’ਚ ਲੱਗੀ ਅੱਗ! ਲੈਂਡਿੰਗ ਗੀਅਰ ਹੋਇਆ ਫੇਲ੍ਹ
- by Preet Kaur
- July 27, 2025
- 0 Comments
ਬਿਊਰੋ ਰਿਪੋਰਟ: ਅਮਰੀਕਾ ਦੇ ਡੇਨਵਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਲੈਂਡਿੰਗ ਗੀਅਰ ਫੇਲ੍ਹ ਹੋਣ ਕਾਰਨ ਅਮਰੀਕਨ ਏਅਰਲਾਈਨਜ਼ ਦੇ ਬੋਇੰਗ 737 ਮੈਕਸ 8 ਜਹਾਜ਼ ਦੀ ਉਡਾਣ ਨੂੰ ਰੋਕਣਾ ਪਿਆ। ਇਸ ਦੌਰਾਨ ਜਹਾਜ਼ ਦੇ ਪਿਛਲੇ ਹਿੱਸੇ ਵਿੱਚ ਅੱਗ ਲੱਗ ਗਈ। ਇਹ ਉਡਾਣ ਮਿਆਮੀ ਜਾ ਰਹੀ ਸੀ। ਅਮਰੀਕਾ ਦੇ ਅਨੁਸਾਰ,
ਤਰਨਤਾਰਨ ਜ਼ਿਮਨੀ ਚੋਣ ਲਈ AAP ਨੇ ਸੰਧੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
- by Preet Kaur
- July 27, 2025
- 0 Comments
ਬਿਊਰੋ ਰਿਪੋਰਟ: ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਨੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਹੈ। ਉਹ ਕੁਝ ਦਿਨ ਪਹਿਲੇ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ‘ਚ ਮੁੱਖ
UNO ਤੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਐਲਾਨਣ ਦੀ ਕਰਾਂਗੇ ਮੰਗ- ਐਡਵੋਕੇਟ ਧਾਮੀ
- by Preet Kaur
- July 27, 2025
- 0 Comments
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ,
ਕੈਪਟਨ ਵੱਲੋਂ ਮਜੀਠੀਆ ਦੀ ਹਮਾਇਤ ‘ਤੇ ਗਰਮਾਈ ਸਿਆਸਤ, CM ਮਾਨ ਦਾ ਕੈਪਟਨ ਅਮਰਿੰਦਰ ਨੂੰ ਜਵਾਬ
- by Gurpreet Singh
- July 26, 2025
- 0 Comments
ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸਿਆਸੀ ਤਣਾਅ ਵਧ ਗਿਆ ਹੈ। ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਮਰਥਨ ਵਿੱਚ ਬਿਆਨ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਰਾਜਨੀਤਿਕ ਬਦਲਾਖੋਰੀ ਅਤੇ ਬੇਰਹਿਮ ਸ਼ਾਸਨ ਦਾ ਦੋਸ਼ ਲਗਾਇਆ। ਕੈਪਟਨ ਨੇ ਕਿਹਾ
ਸ਼ਹਾਦਤ ’ਤੇ ਮਨੋਰੰਜਨ ਸਮਾਗਮ ਕਰਵਾਉਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ
- by Gurpreet Singh
- July 26, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀਨਗਰ ਵਿੱਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ, ਜਿਸ ਵਿੱਚ ਨਾਚ-ਗਾਣੇ ਅਤੇ ਮਨੋਰੰਜਨ ਸ਼ਾਮਲ ਸੀ, ਦਾ ਸਖ਼ਤ ਨੋਟਿਸ ਲਿਆ ਹੈ। ਇਸ ਪ੍ਰੋਗਰਾਮ ਨੇ ਸਿੱਖ ਸੰਗਤਾਂ ਦੀਆਂ
