ਛੱਤੀਸਗੜ੍ਹ ਦੇ ਬਿਲਾਸਪੁਰ ’ਚ ਵੱਡਾ ਰੇਲ ਹਾਦਸਾ, 6 ਲੋਕਾਂ ਦੀ ਮੌਤ, ਕਈ ਜ਼ਖ਼ਮੀ
- by Preet Kaur
- November 4, 2025
- 0 Comments
ਬਿਊਰੋ ਰਿਪੋਰਟ (ਬਿਲਾਸਪੁਰ, 4 ਨਵੰਬਰ 2025): ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਇੱਕ ਲੋਕਲ ਯਾਤਰੀ ਟਰੇਨ (Local Passenger Train) ਅਤੇ ਇੱਕ ਮਾਲ ਗੱਡੀ (Goods Train) ਵਿਚਕਾਰ ਆਹਮੋ-ਸਾਹਮਣੇ ਦੀ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਸ਼ੁਰੂਆਤੀ ਜਾਣਕਾਰੀ ਮੁਤਾਬਕ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਯਾਤਰੀ ਜ਼ਖ਼ਮੀ ਹੋਏ ਹਨ। ਹਾਦਸਾ ਵਾਪਰਨ ਤੋਂ
Omaxe ਨੇ ਕਪਤਾਨ ਹਰਮਨਪ੍ਰੀਤ ਕੌਰ ਨੂੰ ਬ੍ਰਾਂਡ ਅੰਬੈਸਡਰ ਕੀਤਾ ਨਿਯੁਕਤ
- by Preet Kaur
- November 4, 2025
- 0 Comments
ਬਿਊਰੋ ਰਿਪੋਰਟ (ਨਵੀਂ ਦਿੱਲੀ, 4 ਨਵੰਬਰ 2025): ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਓਮੈਕਸ ਲਿਮਿਟੇਡ (Omaxe Ltd.) ਨੇ ਆਪਣੀ ਬ੍ਰਾਂਡ ਐਮਬੈਸਡਰ ਵਜੋਂ ਨਿਯੁਕਤ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਹ ਸਾਂਝ ਖੇਡਾਂ ਵਿੱਚ ਮਹਾਨਤਾ ਨੂੰ ਪ੍ਰੋਤਸਾਹਨ ਦੇਣ ਅਤੇ ਖਿਡਾਰੀਆਂ ਲਈ ਉੱਚ ਪੱਧਰੀ ਢਾਂਚਾ ਵਿਕਸਿਤ ਕਰਨ ਦੀ ਉਸਦੀ ਦ੍ਰਿਸ਼ਟੀ ਨੂੰ ਹੋਰ ਮਜ਼ਬੂਤ
ਹੁਣ 48 ਘੰਟਿਆਂ ’ਚ ਮੁਫ਼ਤ ਰੱਦ ਕੀਤੀ ਸਕੇਗੀ ਏਅਰ ਟਿਕਟ!
- by Preet Kaur
- November 4, 2025
- 0 Comments
ਬਿਊਰੋ ਰਿਪੋਰਟ (4 ਨਵੰਬਰ, 2025): ਹੁਣ ਹਵਾਈ ਯਾਤਰੀਆਂ ਨੂੰ ਟਿਕਟ ਬੁੱਕ ਕਰਨ ਦੇ 48 ਘੰਟਿਆਂ ਦੇ ਅੰਦਰ ਬਿਨਾਂ ਕਿਸੇ ਵਾਧੂ ਚਾਰਜ ਦੇ ਟਿਕਟ ਰੱਦ ਕਰਨ ਜਾਂ ਬਦਲਣ (cancel or change) ਦਾ ਮੌਕਾ ਮਿਲ ਸਕਦਾ ਹੈ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਨੇ ਇਹਨਾਂ ਨਿਯਮਾਂ ਨੂੰ ਲਿਆਉਣ ਲਈ ਇੱਕ ਡਰਾਫਟ ਜਾਰੀ ਕੀਤਾ ਹੈ। ਡੀਜੀਸੀਏ ਨੇ ਲੋਕਾਂ
ਮੈਕਸੀਕੋ ‘ਚ ਡਰੱਗ ਮਾਫੀਆ ਵਿਰੁੱਧ ਹਵਾਈ ਹਮਲੇ ਕਰੇਗਾ ਅਮਰੀਕਾ
- by Gurpreet Singh
- November 4, 2025
- 0 Comments
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਲਈ ਅਮਰੀਕੀ ਫੌਜੀ ਅਤੇ ਖੁਫੀਆ ਅਧਿਕਾਰੀਆਂ ਨੂੰ ਮੈਕਸੀਕੋ ਭੇਜਣ ਦੀ ਤਿਆਰੀ ਕਰ ਰਹੇ ਹਨ। ਇਹ ਦਾਅਵਾ ਅਮਰੀਕੀ ਨਿਊਜ਼ ਚੈਨਲ ਐਨਬੀਸੀ ਨਿਊਜ਼ ਦੀ ਇੱਕ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ ਵਿੱਚ ਦੋ ਮੌਜੂਦਾ ਅਤੇ ਦੋ ਸੇਵਾਮੁਕਤ ਅਮਰੀਕੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕੇਂਦਰੀ
CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ,ਨੇ ਕਿਹਾ “12 ਵਜੇ ਕੈਚ ਫੜ ਕੇ ਤਾਰੀਖ ਨਹੀਂ, ਸਗੋਂ ਇਤਿਹਾਸ ਬਦਲਿਆ”
- by Gurpreet Singh
- November 4, 2025
- 0 Comments
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਵਾਰ ਆਈਸੀਸੀ ਮਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡੇ ਗਏ ਰੋਮਾਂਚਕ ਫਾਈਨਲ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਟ੍ਰਾਫੀ ਆਪਣੇ ਨਾਮ ਕੀਤੀ। ਇਸ ਇਤਿਹਾਸਕ ਜਿੱਤ ਨੇ ਦੇਸ਼ਬਾਸੀਆਂ ਵਿੱਚ ਗਰਵ ਅਤੇ ਉਤਸ਼ਾਹ ਪੈਦਾ ਕਰ ਦਿੱਤਾ ਹੈ।
ਹੜ੍ਹਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ GST ਕਮਾਈ ਵਿੱਚ 21.5% ਦਾ ਹੋਇਆ ਵਾਧਾ – ਚੀਮਾ
- by Gurpreet Singh
- November 4, 2025
- 0 Comments
ਪੰਜਾਬ ਨੇ ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਉੱਨਤ ਪ੍ਰਦਰਸ਼ਨ ਕਰਦਿਆਂ, ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਵਾਧਾ ਦਰਜ ਕੀਤਾ ਹੈ। ਇਸੇ ਤਰ੍ਹਾਂ, ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਮਜ਼ਬੂਤ ਵਾਧਾ ਹੋਇਆ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਬਿਆਨ ਵਿੱਚ ਇਸ ਨੂੰ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਅਧੀਨ ਟੈਕਸ
ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ!
- by Gurpreet Singh
- November 4, 2025
- 0 Comments
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਅਕਾਲ
ਭੁੱਖ ਹੜਤਾਲ ‘ਤੇ ਬੈਠੇ ਕੌਂਸਲ ਦੇ ਜਨਰਲ ਸਕੱਤਰ ਅਭਿਸ਼ੇਕ ਡਾਗਰ ਦਾ 7ਵਾਂ ਦਿਨ, ਮਿਲਣ ਲਈ ਪਹੁੰਚੇ ਚੰਨੀ
- by Gurpreet Singh
- November 4, 2025
- 0 Comments
ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਅਤੇ ਹਲਫ਼ਨਾਮੇ ਦੇ ਮੁੱਦੇ ਨੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਇੱਕਜੁੱਟ ਕਰ ਦਿੱਤਾ ਹੈ। ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਅਤੇ ਹਲਫਨਾਮੇ ਦੇ ਮੁੱਦੇ ‘ਤੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰੇਣੂ ਵਿਜ, ਵਿਦਿਆਰਥੀ ਸੰਘ ਸਮੇਤ, ਰਾਜਨੀਤਿਕ ਪਾਰਟੀਆਂ ਦੇ ਨਿਸ਼ਾਨੇ ’ਤੇ ਹੈ।
