ਸੀਰੀਆ ‘ਚ ਮਿਲਟਰੀ ਅਕੈਡਮੀ ਦਾ ਡਰੋਨ ਨਾਲ ਕੀਤਾ ਇਹ ਹਾਲ, 100 ਤੋਂ ਵੱਧ ਲੋਕਾਂ ਨੂੰ ਲੈ ਕੇ ਆਈ ਮਾੜੀ ਖ਼ਬਰ…
ਸੀਰੀਆ : ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਜੰਗ ਦੀ ਮਾਰ ਝੱਲ ਰਹੇ ਸੀਰੀਆ ਵਿੱਚ ਵੀਰਵਾਰ ਨੂੰ ਇੱਕ ਵਾਰ ਫਿਰ ਵੱਡਾ ਹਮਲਾ ਹੋਇਆ, ਜਿਸ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸੀਰੀਆ ਦੇ ਰੱਖਿਆ ਮੰਤਰੀ ਦੇ ਫ਼ੌਜੀ ਸਮਾਰੋਹ ਤੋਂ ਰਵਾਨਾ ਹੋਣ ਤੋਂ ਕੁਝ
