ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ :ਪਰਮਜੀਤ ਸਿੰਘ ਸਰਨਾ
ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਸ ਗੱਲ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਵਿੱਚ ਹਰੇਕ ਨਾਗਰਿਕ
