SGPC ਨੇ ਕੇਂਦਰ ਤੇ CBSE ਤੋਂ ਮੰਗਿਆ ਸਪਸ਼ਟੀਕਰਨ !
ਕੇਂਦਰ ਅਤੇ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ
ਕੇਂਦਰ ਅਤੇ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ
ਪ੍ਰਧਾਨ ਮੰਤਰੀ 6 ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਵਿਖਾਉਣਗੇ।
ਅਬੋਹਰ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਅੱਜ ਅਬੋਹਰ ਵਿੱਚ ਰੋਸ ਮਾਰਚ ਕੀਤਾ। ਜਥੇਬੰਦੀ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਰਿੰਦਰ ਸਿੰਘ ਲਾਧੂਕਾ ਨੇ ਦੱਸਿਆ ਕਿ ਅਬੋਹਰ ਦੇ ਨਾਲ ਲੱਗਦੇ ਪਿੰਡ ਬੁਰਜ ਮੁਹਾਰ, ਰਹੂੜਿਆਂ ਵਾਲੀ, ਸੀਡ ਫਾਰਮ ਆਦਿ ਵਿਚੋਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਅਬਾਦ ਕੀਤੀ 2700 ਏਕੜ ਜ਼ਮੀਨ ਵਿਚੋਂ ਨਵੀਂ ਸੜਕ ਬਣਾਈ ਜਾ ਰਹੀ ਹੈ। ਇਸ
ਮਾਨ ਨੇ ਸੁਨੀਲ ਜਾਖੜ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜਾਖੜ ਸਾਬ੍ਹ ਸਬੂਤ ਦੇਣ ਕਿ ਪੰਜਾਬ ਦੀ ਝਾਕੀ ਵਿੱਚ ਮੇਰੀ ਤਸਵੀਰ ਹੈਂ ਉਹ ਸਿਆਸਤ ਛੱਡ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ 3 ਫਰਵਰੀ ਤੋਂ NRI ਮਿਲਣੀਆਂ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ 5 NRI ਮਿਲਣੀਆਂ ਕਰਵਾਏਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਚੁੱਕੇ ਸਵਾਲ
ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 67.60 ਲੱਖ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਕਸਟਮ ਵਿਭਾਗ ਨੇ ਇਹ ਸੋਨਾ ਦੁਬਈ ਦੇ ਇਕ ਯਾਤਰੀ ਤੋਂ ਜ਼ਬਤ ਕੀਤਾ ਹੈ।
ਅਕਾਲੀ ਦਲ ਨੂੰ ਲੋਕਾ ਨੇ ਨਕਾਰਿਆ
ਮਹਾਰਾਣੀ ਕਪੂਰਥਲਾ ਗੀਤਾ ਦੇਵੀ ਦਾ ਵੀਰਵਾਰ ਦੇਰ ਰਾਤ ਦਿੱਲੀ ਵਿੱਚ ਦੇਹਾਂਤ ਹੋ ਗਿਆ। ਮਹਾਰਾਣੀ ਦਾ ਅੰਤਿਮ ਸਸਕਾਰ ਅੱਜ ਦਿੱਲੀ ‘ਚ ਹੋਵੇਗਾ।
ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1989 'ਚ ਸ੍ਰੀਲੰਕਾ 'ਚ ਆਪਰੇਸ਼ਨ ਪਵਨ ਦੌਰਾਨ ਸ਼ਹੀਦ ਹੋਏ ਦਵਿੰਦਰ ਸਿੰਘ ਸਿੱਧੂ ਦੇ ਭਤੀਜੇ ਨੂੰ ਡੀ.ਐੱਸ.ਪੀ. ਨਿਯੁਕਤ ਕਰਨ ਦੇ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸ਼ਹੀਦ ਸਿਪਾਹੀ ਨੂੰ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ।