2 ਬੱਚਿਆਂ ਦੀ ਮਾਂ ਨਾਲ ਹੋਇਆ ਮਾੜਾ ਕੰਮ ! ਫਿਰ ਪਤੀ ਤੇ ਸਹੁਰੇ ਨੇ ਕੀਤੀ ਹੈਰਾਨ ਕਰਨ ਵਾਲੀ ਕਰਤੂਤ !
ਪੁਲਿਸ ਫਰਾਰ ਸਹੁਰੇ ਅਤੇ ਪੁੱਤਰ ਦੀ ਤਲਾਸ਼ ਕਰ ਰਹੀ ਹੈ
ਪੁਲਿਸ ਫਰਾਰ ਸਹੁਰੇ ਅਤੇ ਪੁੱਤਰ ਦੀ ਤਲਾਸ਼ ਕਰ ਰਹੀ ਹੈ
ਚੰਡੀਗੜ੍ਹ : ਅੱਜ ਤੁਹਾਨੂੰ ਇੱਕ ਵੱਖਰੀ ਆਵਾਜ਼ ਅਤੇ ਵਾਈਬ੍ਰੇਸ਼ਨ ਦੇ ਨਾਲ ਤੁਹਾਡੇ ਮੋਬਾਈਲ ‘ਤੇ ਆਫ਼ਤ ਸੰਬੰਧੀ ਟੈੱਸਟ ਸੁਨੇਹਾ ਪ੍ਰਾਪਤ ਹੋ ਸਕਦਾ ਹੈ। ਕਿਰਪਾ ਕਰਕੇ ਘਬਰਾਓ ਨਾ, ਇਹ ਸੁਨੇਹਾ ਸੱਚੀ ਐਮਰਜੈਂਸੀ ਦਾ ਸੰਕੇਤ ਨਹੀਂ ਦਿੰਦਾ। ਇਹ ਸੰਦੇਸ਼ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਦੁਆਰਾ ਯੋਜਨਾਬੱਧ ਜਾਂਚ ਪ੍ਰਕਿਰਿਆ ਦੇ ਹਿੱਸੇ ਵਜੋਂ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ
ਅਮਰੀਕਾ ਅਤੇ ਭਾਰਤ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਕੈਨੇਡਾ ਦਾ ਮੁੱਦਾ ਉੱਠਿਆ
ਪੰਜਾਬ ਵਿਜੀਲੈਂਸ ਟੀਮ ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿਚ 6 ਸੂਬਿਆਂ ‘ਚ ਛਾਪੇਮਾਰੀ ਕਰ ਰਹੀ ਹੈ। ਛਾਪੇਮਾਰੀ ਲਈ ਟੀਮ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਅਤੇ ਰਾਜਸਥਾਨ ਪਹੁੰਚ ਚੁੱਕੀ ਹੈ। ਦਰਅਸਲ, ਮੰਗਲਵਾਰ ਨੂੰ ਹੀ ਅਦਾਲਤ ਨੇ ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਜਾਇਦਾਦ ਦੀ ਖ਼ਰੀਦ ‘ਚ ਕਥਿਤ ਬੇਨਿਯਮੀਆਂ
ਫਾਜ਼ਿਲਕਾ : ਲੰਘੇ ਕੱਲ੍ਹ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਸੀ। ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਦੇ ਸਾਰੇ ਆਗੂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਜਲਾਲਾਬਾਦ ਥਾਣੇ ਪੁੱਜੇ। ਇਸ ਦੌਰਾਨ ਕਾਂਗਰਸ ਦੇ
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀ ਨਵੀਂ ਮੁਫ਼ਤ ਬਿਜਲੀ ਸਕੀਮ ਅਤੇ 600 ਯੂਨਿਟ ਬਿਜਲੀ ਦਾ ਲਾਭ ਲੈਣ ਲਈ ਸੂਬੇ ‘ਜ਼ੀਰੋ ਬਿੱਲ’ ਪਾਉਣ ਲਈ ਪਾਵਰਕੌਮ ( Dept. of Powercom ) ਦਾ ਧੂੰਆਂ ਕੱਢ ਦਿੱਤਾ ਹੈ। । ਪੰਜਾਬ ਸਰਕਾਰ ਨੇ ਜੁਲਾਈ 2022 ਤੋਂ ਬਿਜਲੀ ਦੇ 600 ਯੂਨਿਟ ਮੁਫ਼ਤ ਦੇਣੇ ਸ਼ੁਰੂ ਕੀਤੇ ਸਨ ਅਤੇ ਪਾਵਰਕੌਮ ਨੇ ਅਗਸਤ 2022
ਬਹਿਬਲ ਕਲਾਂ ਵਿਖੇ ਚੱਲ ਰਿਹਾ ਬੇਅਦਬੀ ਇਨਸਾਫ਼ ਮੋਰਚੇ ਦੇ ਮੋਢੀ ਸੁਖਰਾਜ ਸਿੰਘ ਨਿਆਮੀਵਾਲਾ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਇਨਸਾਫ਼ ਨਾ ਮਿਲਣ ਕਾਰਨ ਇੱਕ ਵੱਡਾ ਐਲਾਨ ਕੀਤਾ ਹੈ। ਸੁਖਰਾਜ ਸਿੰਘ ਨਿਆਮੀਵਾਲਾ ਨਿਆਮੀ ਵਾਲੀ ਨੇ ਐਲਾਨ ਕੀਤਾ ਹੈ ਕਿ ਉਹ 12/10/2023 ਨੂੰ ਜਿਸ ਦਿਨ ਇਸ ਦੀ ਸ਼ੁਰੂਆਤ ਹੋਈ ਸੀ ਉਸ ਦਿਨ ਤੋਂ ਉਹ
ਮਾਨਸਾ : ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਇੱਕ ਪੱਤਰ ਜਾਰੀ ਕਰਕੇ ਸੈਸ਼ਨ 2022-23 ਦੇ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ ਸੀ ਐਂਡ ਅਦਰਜ਼ ਸਕੀਮ ਅਧੀਨ ਵਜ਼ੀਫਾ ਰਾਸ਼ੀ ਦੀ ਗਲਤੀ ਨਾਲ ਹੋਈ ਦੋਹਰੀ/ਤੀਹਰੀ ਅਦਾਇਗੀ ਨੂੰ ਵਾਪਸ ਲੈ ਕੇ ਇਸ ਰਾਸ਼ੀ ਨੂੰ 20 ਅਕਤੂਬਰ ਤੱਕ ਮੁੱਖ ਦਫ਼ਤਰ ਦੇ ਖਾਤੇ ਵਿੱਚ ਜਮ੍ਹਾਂ ਕਰਾਉਣ ਦੇ ਹੁਕਮ ਸਕੂਲ ਮੁਖੀਆਂ
ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਰੇਲ ਰੋਕੋ ਅੰਦੋਲਨ ਅੱਜ ਵੀ ਜਾਰੀ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੋਲਡੀ ਬਰਾੜ ਭਾਰਤ ਤੋਂ ਬਚਣ ਲਈ ਅਮਰੀਕਾ ਵਿੱਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁੱਟ ਮਿਲਿਆ ਹੈ ਕਿ ਗੋਲਡੀ ਬਰਾੜ ਨੇ ਵੀ ਕੈਲੇਫੋਰਨੀਆ ਵਿੱਚ ਸ਼ਰਨ ਮੰਗੀ ਸੀ। ਇਸ ਦੇ ਨਾਲ ਹੀ ਭਾਰਤ ਕੈਨੇਡਾ ਵਿੱਚ ਲੁਕੇ ਖ਼ਾਲਿਸਤਾਨ ਸਮਰਥਕਾਂ ਦੇ ਦਸਤਾਵੇਜ਼