India Lifestyle

₹74,000 ਤੋਂ ਹੇਠਾਂ ਡਿੱਗਿਆ ਸੋਨਾ! 15 ਦਿਨਾਂ ’ਚ ₹5,942 ਹੋਇਆ ਸਸਤਾ; ਚਾਂਦੀ ₹87,103

ਬਿਉਰੋ ਰਿਪੋਰਟ: ਅੱਜ 14 ਨਵੰਬਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,521 ਰੁਪਏ ਡਿੱਗ ਕੇ 73739 ਰੁਪਏ ’ਤੇ ਆ ਗਈ। ਪਹਿਲਾਂ ਇਸ ਦੀ ਕੀਮਤ 75,260 ਰੁਪਏ ਪ੍ਰਤੀ ਦਸ ਗ੍ਰਾਮ ਸੀ। ਚਾਂਦੀ ਦੀ ਕੀਮਤ ਵਿੱਚ

Read More
India

ਮਨੀਪੁਰ ਦੇ 6 ਖੇਤਰਾਂ ’ਚ AFSPA ਮੁੜ ਲਾਗੂ! ਹਿੰਸਾ ’ਚ ਹੁਣ ਤੱਕ 200 ਲੋਕ ਗਵਾ ਚੁੱਕੇ ਜਾਨ

ਬਿਉਰੋ ਰਿਪੋਰਟ: ਮਨੀਪੁਰ ਦੇ 5 ਜ਼ਿਲ੍ਹਿਆਂ ਦੇ 6 ਥਾਣਿਆਂ ਵਿੱਚ ਹਥਿਆਰਬੰਦ ਬਲ ਵਿਸ਼ੇਸ਼ ਸੁਰੱਖਿਆ ਕਾਨੂੰਨ (AFSPA) ਮੁੜ ਲਾਗੂ ਕਰ ਦਿੱਤਾ ਗਿਆ ਹੈ। ਇਹ 31 ਮਾਰਚ 2025 ਤੱਕ ਲਾਗੂ ਰਹੇਗਾ। ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਆਪਣਾ ਹੁਕਮ ਜਾਰੀ ਕੀਤਾ। ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਇਨ੍ਹਾਂ ਖੇਤਰਾਂ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਦੇ ਕਾਰਨ ਲਿਆ ਗਿਆ ਹੈ।

Read More
Punjab

ਜਾਇਦਾਦ ਪਿੱਛੇ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ! ਜ਼ਬਰਦਸਤੀ ਰਾਈਫਲ ਖੋਹ ਕੇ ਮਾਰੀ ਗੋਲ਼ੀ

ਬਿਉਰੋ ਰਿਪੋਰਟ (ਸੰਗਰੂਰ): ਦਿੜ੍ਹਬਾ ਮੰਡੀ ਵਿੱਚ ਇੱਕ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਦੋਵੇਂ ਜਾਇਦਾਦ ਦੀ ਵੰਡ ਨੂੰ ਲੈ ਕੇ ਚਰਚਾ ਕਰ ਰਹੇ ਸਨ। ਪੁਲਿਸ ਨੇ ਪਿਤਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਿੜਬਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਜਰਨੈਲ

Read More
India Khetibadi Punjab

ਪਰਾਲੀ ਸਾੜਨ ਨੂੰ ਲੈ ਕੇ ਪੰਜਾਬ-ਹਰਿਆਣਾ ਤੋਂ ਨਾਰਾਜ਼ ਹੋਇਆ ਸੁਪਰੀਮ ਕੋਰਟ! ਲਾਪਰਵਾਹੀ ’ਤੇ ਜਤਾਈ ਚਿੰਤਾ

ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਸੋਮਵਾਰ (11 ਨਵੰਬਰ) ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਐਕਟ ਦੀ ਧਾਰਾ 14 ਤਹਿਤ ਪਰਾਲੀ ਸਾੜਨ ਦੇ ਮਾਮਲੇ ਵਿੱਚ CAQM ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਵਿੱਚ ਪੰਜਾਬ ਅਤੇ ਹਰਿਆਣਾ ਸੂਬਿਆਂ ਦੀ ਲਾਪਰਵਾਹੀ ’ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ

Read More
Punjab

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ 20 ਨਵੰਬਰ ਨੂੰ ਛੁੱਟੀ ਦਾ ਐਲਾਨ

ਮੁਹਾਲੀ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ

Read More
Punjab

ਚੰਡੀਗੜ੍ਹ ’ਚ ਧੂੰਏ ਕਾਰਨ ਲੱਗੀਆਂ ਪਾਬੰਦੀਆਂ, ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

ਚੰਡੀਗੜ੍ਹ ਦੀ ਆਬੋਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕਾ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) 450 ਤੱਕ ਪਹੁੰਚ ਗਿਆ ਹੈ। ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਅੱਖਾਂ ਵਿੱਚ ਜਲਨ ਹੁੰਦੀ ਹੈ। ਇਸ ਮੌਸਮ ਵਿੱਚ ਸਾਹ ਲੈਣਾ 25 ਤੋਂ 30 ਸਿਗਰਟਾਂ ਪੀਣ ਵਾਂਗ ਹੈ। ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ।। ਇਸ ਦੇ ਮੱਦੇਨਜ਼ਰ ਹੁਣ ਚੰਡੀਗੜ੍ਹ ‘ਚ ਮਾਸਕ

Read More