ਬਾਰ ਐਸੋਸੀਏਸ਼ਨ ਦੇ ਵਕੀਲਾਂ ਦੇ ਹੜਤਾਲ ਖਤਮ…
ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਬਾਰ ਐਸੋਸੀਏਸ਼ਨ ਹੜਤਾਲ ਖਤਮ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਗ੍ਰਿਫਤਾਰੀ ਕੀਤੀ ਗਈ ਅਤੇ ਮਾਮਲੇ ਦੀ ਜਾਂਚ ਦੇ ਲਈ ਐਸਆਈਟੀ ਦਾ ਗਠਨ ਵੀ ਕੀਤਾ ਗਿਆ। ਜਿਸ ਤੋਂ ਬਾਅਦ ਹੜਤਾਲ ’ਤੇ ਗਏ ਵਕੀਲਾਂ ਨੇ ਕੰਮ ’ਤੇ ਪਰਤਣ ਦਾ ਸੱਦਾ ਦਿੱਤਾ। ਬਾਰ ਐਸੋਸੀਏਸ਼ਨ ਨੇ ਆਪਣੇ
