ਮਥੁਰਾ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਮਾਮਲਾ: ਸੁਪਰੀਮ ਕੋਰਟ ਤੋਂ ਮੁਸਲਿਮ ਪੱਖ ਨੂੰ ਝਟਕਾ, ਸ਼ਾਹੀ ਈਦਗਾਹ ਦੇ ਸਰਵੇਖਣ ‘ਤੇ ਰੋਕ ਲਗਾਉਣ ਤੋਂ ਇਨਕਾਰ
ਮਥੁਰਾ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਅਤੇ ਸ਼ਾਹੀ ਈਦਗਾਹ ਮਾਮਲੇ ‘ਚ ਮੁਸਲਿਮ ਪੱਖ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਫ਼ੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ‘ਚ ਕੈਂਪਸ ਦੇ ਸਰਵੇ ਨੂੰ ਮਨਜ਼ੂਰੀ ਦੇ ਕੇ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਈਦਗਾਹ ਕਮੇਟੀ ਨੇ ਹਾਈ
