ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮਾਮਲੇ ‘ਚ ਬੇਟੀ ਨੂੰ ਨੌਕਰੀ ਦੇਣ ਦੇ ਵਾਅਦੇ ‘ਤੇ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ…
ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਖੁਦਕੁਸ਼ੀ ਨੋਟ ਲਿਖਣ ਉਪਰੰਤ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੀ ਮਹਿਲਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦਾ ਲੰਘੇ ਕੱਲ੍ਹ ਉਸ ਦੇ ਪੇਕੇ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪਰਿਵਾਰ ਸਸਕਾਰ ਲਈ ਰਾਜੀ ਹੋ ਗਿਆ ਸੀ। ਸਰਕਾਰ
