India International

ਮਹਾਦੇਵ ਸੱਟੇਬਾਜ਼ੀ ਐਪ ਚਲਾਉਣ ਵਾਲਾ ਦੁਬਈ ਤੋਂ ਗ੍ਰਿਫ਼ਤਾਰ, ਜਾਰੀ ਕੀਤਾ ਗਿਆ ਸੀ ਰੈੱਡ ਕਾਰਨਰ ਨੋਟਿਸ

ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਭਾਰਤੀ ਜਾਂਚ ਏਜੰਸੀ ਨੂੰ ਵੱਡੀ ਸਫਲਤਾ ਮਿਲੀ ਹੈ। ਸੌਰਭ ਚੰਦਰਾਕਰ ਦਾ ਰਾਇਟ ਹੈਂਡ ਰਵੀ ਉੱਪਲ ਨੂੰ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਦੁਬਈ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਉਸ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਰਵੀ ਉੱਪਲ ਉਹੀ ਵਿਅਕਤੀ ਹੈ ਜਿਸ ਵਿਰੁੱਧ ਰੈੱਡ ਕਾਰਨਰ ਨੋਟਿਸ

Read More
Punjab

ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਅਜਨੀਤ ਕੌਰ ਨੂੰ 7 ਭਾਸ਼ਾਵਾਂ ਦਾ ਗਿਆਨ, ਯੂਟਿਊਬ ਤੋਂ ਸਿੱਖੀਆਂ…

ਗੁਰਦਾਸਪੁਰ ਦੇ ਸੰਤ ਨਗਰ ਇਲਾਕੇ ਦੀ ਰਹਿਣ ਵਾਲੀ 16 ਸਾਲਾ ਅਜਨੀਤ ਕੌਰ ਨੇ ਲੌਕਡਾਊਨ ਦੌਰਾਨ ਯੂ-ਟਿਊਬ ਰਾਹੀਂ ਕੋਰੀਅਨ ਭਾਸ਼ਾ ਸਿੱਖੀ। ਜਦੋਂ ਉਹ ਇੱਕ ਭਾਸ਼ਾ ਸਮਝ ਗਈ ਤਾਂ ਉਸਨੇ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ। ਹੌਲੀ-ਹੌਲੀ ਅਜਨੀਤ ਲਈ ਸਾਰੀਆਂ ਭਾਸ਼ਾਵਾਂ ਆਸਾਨ ਹੋ ਗਈਆਂ ਅਤੇ ਉਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ ਵਿੱਚ ਆਯੋਜਿਤ ਵਿਦੇਸ਼ੀ ਭਾਸ਼ਾ

Read More
Punjab

ਅੰਮ੍ਰਿਤਸਰ ‘ਚ ਸਿੱਖ ਭਾਈਚਾਰੇ ਖ਼ਿਲਾਫ਼ ਟਿੱਪਣੀ ਦਾ ਮਾਮਲਾ: ਹਾਈਕੋਰਟ ਨੇ ਦੂਜੀ ਜ਼ਮਾਨਤ ਪਟੀਸ਼ਨ ਵੀ ਕੀਤੀ ਰੱਦ

ਪੰਜਾਬ ਅਤੇ ਹਰਿਆਣਾ ਹਾਈਕੋਰਟ ( Punjab and Haryana High Court,)  ਨੇ ਦੂਜੀ ਵਾਰ ਸਿੱਖ ਭਾਈਚਾਰੇ ਖ਼ਿਲਾਫ਼ ਟਿੱਪਣੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਜ਼ਮਾਨਤ ਰੱਦ ਕਰਨ ਦੇ ਨਾਲ-ਨਾਲ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਾਰਤੀ ਇਤਿਹਾਸ ਦੇ ਸਭ ਤੋਂ ਕਾਲੇ ਅਤੇ ਭਿਆਨਕ ਪਲਾਂ, 1984 ਦੇ ਸਿੱਖ

Read More
India Punjab

10ਵੀਂ ਤੇ 12ਵੀਂ ਦੇ ਬੋਰਡ ਇਮਤਿਹਾਨਾਂ ਦੀ ਡੇਟ ਸ਼ੀਟ ਜਾਰੀ !

CBSE ਨੇ 2 ਪੇਪਰਾਂ ਦੇ ਵਿਚਾਲੇ ਰੱਖਿਆ ਸਮਾਂ

Read More
India

ਭਜਨ ਲਾਲ ਸ਼ਰਮਾ ਬਣੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

ਰਾਜਸਥਾਨ : ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਬੀਜੇਪੀ ਨੇ ਰਾਜਸਥਾਨ ਵਿੱਚ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਹੁਣ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਹੋਣਗੇ। ਜੈਪੁਰ ‘ਚ ਵਿਧਾਇਕ ਦਲ ਦੀ ਬੈਠਕ ‘ਚ ਇਸ ਸਬੰਧੀ ਫ਼ੈਸਲਾ ਲਿਆ ਗਿਆ ਹੈ। ਭਜਨ ਲਾਲ ਸ਼ਰਮਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ

Read More
Punjab

ਪੰਜਾਬ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ‘ਤੇ ਹਾਈਕੋਰਟ ‘ਚ ਜਵਾਬ, ‘ਆਪ’ ਸਰਕਾਰ ਨੇ ਕਿਹਾ- 40 ਕਰੋੜ ਰੱਖੇ…

ਪੰਜਾਬ ਸੀਐੱਮ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਿੱਤਾ ਹੈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਇਸ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫ਼ਿਲਹਾਲ ਸਿਰਫ਼ ਇੱਕ ਟਰੇਨ ਬੁੱਕ ਕੀਤੀ ਗਈ ਹੈ। ਸਰਕਾਰ

Read More