1 ਨਵੰਬਰ ਦੀ ਡਿਬੇਟ ਨੂੰ HS ਫੂਲਕਾ ਨੇ ਦੱਸਿਆ ਵੱਡਾ ਮੌਕਾ ! ਸਰਕਾਰ ਤੇ ਵਿਰੋਧੀਆਂ ਨੂੰ ਵੱਡੀ ਨਸੀਹਤ !
ਡਿਬੇਟ ਨੂੰ ਲੈਕੇ ਅਕਾਲੀ ਦਲ ਦਾ ਇਨਕਾਰ,ਕਾਂਗਰਸ ਦੀ ਹਾਂ
ਡਿਬੇਟ ਨੂੰ ਲੈਕੇ ਅਕਾਲੀ ਦਲ ਦਾ ਇਨਕਾਰ,ਕਾਂਗਰਸ ਦੀ ਹਾਂ
ਵੰਦੇ ਭਾਰਤ ਟ੍ਰੇਨ ਦੀ ਰਫਤਾਰ 160 ਕਿਲੋਮੀਟਰ ਹੋਵੇਗੀ
ਡਿਪਲੋਮੈਟ ਨੂੰ ਵਾਪਸ ਭੇਜਣ 'ਤੇ ਟਰੂਡੋ ਸਖਤ ਨਰਾਜ਼
ਪੰਜਾਬ ਦੇ ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਘਰ ਵਿੱਚ ਵੜ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਵੇਰੇ
ਪੰਜਾਬ ਦੇ ਅੰਮ੍ਰਿਤਸਰ ‘ਚ ਵਿਆਹ ਸਮਾਗਮ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਰਿਸ਼ਤੇਦਾਰਾਂ ਨੂੰ ਦਿੱਤੇ ਗਏ ਖਾਣੇ ਵਿੱਚੋਂ ਸੁੰਡੀਆਂ ਨਿਕਲ ਆਈਆਂ। ਦਰਅਸਲ, ਵਿਆਹ ਦੇ ਮਹਿਮਾਨਾਂ ਨੂੰ ਪਰੋਸੇ ਜਾਣ ਵਾਲੇ ਖਾਣੇ ਵਿੱਚ ਸੁੰਡੀਆਂ ਪਾਈਆਂ ਗਈਆਂ ਹਨ। ਇਹ ਘਟਨਾ ਰਾਤ ਨੂੰ ਵਾਪਰੀ। ਦਰਅਸਲ ਛੇਹਰਟਾ ਚੁੰਗੀ ਨੇੜੇ ਸਥਿਤ ਰਿਜ਼ੋਰਟ ਈਸਟਾ ‘ਚ ਵਿਆਹ ਚੱਲ ਰਿਹਾ ਸੀ। ਜਦੋਂ ਬਰਾਤ
ਬਰਨਾਲਾ ‘ਚ ਇਕ ਪੁਲਿਸ ਮੁਲਾਜ਼ਮ ਨੂੰ ਲੈ ਕੇ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਬੱਡੀ ਖਿਡਾਰੀਆਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਬੱਡੀ ਖਿਡਾਰੀਆਂ ਤੇ ਇਕ ਰੈਸਟੋਰੈਂਟ ਮਾਲਕ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਪੁਲਿਸ ਇਥੇ ਪਹੁੰਚੀ ਸੀ। ਪੁਲਿਸ, ਕਬੱਡੀ ਖਿਡਾਰੀਆਂ ਨੂੰ ਲੈ
ਜਲੰਧਰ ਕਮਿਸ਼ਨਰੇਟ ਦੀ ਥਾਣਾ ਡਿਵੀਜ਼ਨ ਨੰਬਰ 6 ਦੇ ਬਾਹਰ ਦੇਰ ਰਾਤ ਇਕ ਔਰਤ ਨੇ ਆਪਣੇ ਪਤੀ ਨਾਲ ਮਿਲ ਕੇ ਧਰਨਾ ਦਿੱਤਾ। ਔਰਤ ਨੇ ਦੋਸ਼ ਲਾਇਆ ਕਿ ਪੁਲਿਸ ਉਸ ਵੱਲੋਂ ਦਰਜ ਕੀਤੇ ਕੇਸ ਵਿੱਚ ਗ੍ਰਿਫ਼ਤਾਰ ਮੁਲਜ਼ਮ ਵਿਨੀਤ ਗੁਪਤਾ ਨੂੰ ਵੀਆਈਪੀ ਟਰੀਟਮੈਂਟ ਦੇ ਰਹੀ ਹੈ। ਫੜਿਆ ਗਿਆ ਮੁਲਜ਼ਮ ਪੀੜਤ ਔਰਤ ਦਾ ਜੀਜਾ ਹੈ। ਔਰਤ ਨੇ ਦੱਸਿਆ ਕਿ
ਦਿੱਲੀ : ਵਿਸ਼ਵ ਕੱਪ 2023 ‘ਚ ਭਾਰਤ ਦੀ ਜਿੱਤ ਦਾ ਸਿਲਸਿਲਾ ਜਾਰੀ ਹੈ। ਭਾਰਤ ਨੇ ਲਗਾਤਾਰ ਪੰਜਵੀਂ ਜਿੱਤ ਹਾਸਲ ਕੀਤੀ ਹੈ। ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ICC ਵਿਸ਼ਵ ਕੱਪ 2023 ਦੀਆਂ ਦੋ ਸਭ ਤੋਂ ਸਫਲ ਟੀਮਾਂ ਇੰਡੀਆ ਤੇ ਨਿਊਜੀਲੈਂਡ ਵਿਚਕਾਰ ਖੇਡਿਆ ਗਿਆ। ਇਹ ਮੈਚ ਇਸ ਵਿਸ਼ਵ ਕੱਪ ਦਾ 21ਵਾਂ ਮੈਚ ਸੀ। ਇਸ
ਮਿਆਂਮਾਰ ਅਤੇ ਨੇਪਾਲ ਸਮੇਤ ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪਿਛਲੇ 12 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਭੂਚਾਲ ਦੇ ਕਈ ਝਟਕੇ ਆਏ ਹਨ। ਮਿਆਂਮਾਰ ‘ਚ ਅੱਜ ਸਵੇਰੇ 6.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 4.3 ਦੱਸੀ ਜਾ ਰਹੀ ਹੈ। ਭੂਚਾਲ ਦਾ ਕੇਂਦਰ ਜ਼ਮੀਨੀ ਸਤ੍ਹਾ ਤੋਂ 90 ਕਿਲੋਮੀਟਰ ਦੂਰ
‘ਦ ਖ਼ਾਲਸ ਬਿਊਰੋ : ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਆਪ ਪਾਰਟੀ ਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਸੈਂਟਰ ਅਤੇ ਪੰਜਾਬ ਦੇ ਵਿੱਚ ਸਰਕਾਰਾਂ ਬਹੁਤ ਵੇਖੀਆਂ ਪਰ ਅਜਿਹੀ ਤਲਖੀ ਪਹਿਲੀ ਵਾਰ ਵੇਖਣ ਨੂੰ ਮਿਲ ਰਹੀ ਹੈ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਰਾਜਪਾਲ ਨਾਲ ਨਹੀਂ ਬਣ ਰਹੀ। ਉਹਨਾਂ ਕਿਹਾ ਕਿ ਕੇਂਦਰ ਚ ਭਾਵੇਂ ਕਾਂਗਰਸ ਦੀ