ਮਾਨ ਨੇ ਅੱਜ ਮੰਡੀ ਬੋਰਡ ਦੇ ਚੇਅਰਮੈਨਾਂ ਨਾਲ ਕੀਤੀ ਮੁਲਾਕਾਤ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਡੀ ਬੋਰਡ ਦੇ ਚੇਅਰਮੈਨਾਂ ਤੇ ਅਫਸਰਾਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਲਾਕਾਤ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ ਦਿਵਾਉਣ ਲਈ ਸੂਬਿਆਂ ਵਿਚਕਾਰ ਵਪਾਰ ਕਰਨ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ। ਅੱਜ ਵੱਖ-ਵੱਖ ਸੂਬਿਆਂ
