Punjab

“ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ”

ਚੰਡੀਗੜ੍ਹ :  ਲੰਘੇ ਕੱਲ੍ਹ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ ਮੋਰਚਾ ਖੋਲਿਆ ਹੋਇਆ ਹੈ। ਗੰਨੇ ਦੇ ਰੇਟ ਵਧਾਉਣ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਲੰਧਰ ਦੇ ਧਨੋਵਾਲੀ ਗੇਟ ਨੇੜੇ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਜਲੰਧਰ-ਲੁਧਿਆਣਾ ਮੁੱਖ

Read More
Punjab

4 ਦਿਨ ਤੋਂ ਲਾਪਤਾ ਭਰਾਵਾਂ ’ਚੋਂ ਦੋ ਦੀਆਂ ਦੇਹਾਂ ਬਰਾਮਦ, ਇੱਕ ਦੀ ਭਾਲ ਜਾਰੀ…

ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ ‘ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਦੋਵਾਂ ਦੀ ਪਛਾਣ ਆਕਾਸ਼ਦੀਪ ਅਤੇ ਅਨਮੋਲਦੀਪ ਵਜੋਂ ਹੋਈ ਹੈ, ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਜਾਰੀ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ

Read More
Punjab

ਤਬਾਦਲੇ ਤੋਂ ਬਾਅਦ IPS ਮਨਦੀਪ ਸਿੰਘ ਸੰਧੂ ਦਾ ਵੱਡਾ ਬਿਆਨ !

ਨੱਚਣ ਤੇ ਸਵਾਲ ਚੁੱਕਣ ਵਾਲਿਆਂ ਨੂੰ ਵੀ ਮਨਦੀਪ ਸਿੰਘ ਸਿੱਧੂ ਨੇ ਦਿੱਤਾ ਜਵਾਬ

Read More
Punjab

ਚੰਡੀਗੜ੍ਹ ‘ਚ ਸਕੂਲ ਨੇੜੇ ਗੈਸ ਲੀਕ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ…

ਚੰਡੀਗੜ੍ਹ ਦੇ ਸੈਕਟਰ-40 ਵਿੱਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ ਹੋ ਗਈ ਹੈ। ਸੈਕਟਰ-40 ਸਥਿਤ ਸਰਵਹਿਤਕਾਰੀ ਸਕੂਲ ਨੇੜੇ ਇਹ ਪਾਈਪ ਲਾਈਨ ਲੀਕ ਹੋਈ ਹੈ। ਇਸ ਕਾਰਨ ਸਕੂਲ ਨੇ ਬੱਚਿਆਂ ਦੀ ਛੁੱਟੀ ਕਰ ਦਿੱਤੀ। ਬੱਚਿਆਂ ਨੂੰ ਸਕੂਲੋਂ ਬਾਹਰ ਕੱਢ ਕੇ ਪਾਰਕ ਵਿੱਚ ਬਿਠਾਇਆ ਗਿਆ ਹੈ। ਪੁਲਿਸ ਟੀਮ ਮੌਕੇ ‘ਤੇ ਮੌਜੂਦ ਹੈ। ਇਹ ਘਟਨਾ ਸਵੇਰੇ ਵਾਪਰੀ

Read More
Punjab

ਜਲੰਧਰ-ਪਾਣੀਪਤ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, ਇਹ ਨੇ ਮੰਗਾਂ…

ਪੰਜਾਬ ‘ਚ ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਨੈਸ਼ਨਲ ਹਾਈਵੇ ‘ਤੇ ਹੀ ਰਾਤ ਕੱਟੀ। ਇਸ ਦੌਰਾਨ ਅੱਜ ਸ਼ਾਮ ਨੂੰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਜੇਕਰ ਸਰਕਾਰ ਨਾਲ ਮੀਟਿੰਗ ਨਾ ਹੋਈ ਤਾਂ ਕਿਸਾਨ ਜਲੰਧਰ ਤੋਂ ਲੁਧਿਆਣਾ ਨੂੰ ਜਾਂਦੇ ਰਸਤੇ ‘ਤੇ ਧਨੋਵਾਲੀ ਨੇੜੇ ਰੇਲਾਂ ਵੀ ਰੋਕ ਦੇਣਗੇ। ਪੁਲਿਸ

Read More
Punjab

Hoshiarpur ‘ਚ ਵਿਦਿਆਰਥਣ ਨਾਲ ਕੀਤਾ ਘਿਨੌਣਾ ਕਾਰਾ, ਸਕੂਲ ਜਾ ਰਹੀ ਸੀ ਬੱਚੀ…

ਹੁਸ਼ਿਆਰਪੁਰ ਦੇ ਦਸੂਹਾ ‘ਚ 23 ਸਾਲਾ ਨੌਜਵਾਨ ਵੱਲੋਂ 13 ਸਾਲਾ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਜਾਂਦੇ ਸਮੇਂ ਦੋਸ਼ੀ ਨਾਬਾਲਗ ਨੂੰ ਵਰਗਲਾ ਕੇ ਆਪਣੇ ਦੋਸਤ ਦੇ ਘਰ ਲੈ ਗਿਆ। ਜਿੱਥੇ ਮੁਲਜ਼ਮ ਨੇ ਨਾਬਾਲਗ ਨਾਲ ਜਬਰ ਜਨਾਹ ਕੀਤਾ। ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਥਾਣਾ ਦਸੂਹਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 376,

Read More
Punjab

ਹੁਣ ਨਿਰਧਾਰਿਤ ਢਾਬਿਆਂ ’ਤੇ ਹੀ ਰੁਕਣਗੀਆਂ PRTC ਦੀਆਂ ਬੱਸਾਂ, ਮੈਨੇਜਮੈਂਟ ਨੇ ਜਾਰੀ ਕੀਤੀ ਹੋਟਲਾਂ ਤੇ ਢਾਬਿਆਂ ਦੀ ਸੂਚੀ…

ਚੰਡੀਗੜ੍ਹ : ਪੀਆਰਟੀਸੀ (PRTC) ਵੱਲੋਂ ਦਿੱਲੀ ਅਤੇ ਅੰਬਾਲਾ ਸਾਈਡ ਚੱਲ ਰਹੀਆਂ ਆਪਣੀਆਂ ਬੱਸਾਂ ਲਈ ਸਵਾਰੀਆਂ ਦੇ ਖਾਣ-ਪੀਣ ਲਈ ਹੋਟਲ ਅਤੇ ਢਾਬੇ ਤੈਅ ਕੀਤੇ ਗਏ ਹਨ। ਦਿੱਲੀ ਜਾਣ ਵਾਲੀ ਕਿਸੇ ਵੀ ਬੱਸ ਦਾ ਡਰਾਈਵਰ ਇਨ੍ਹਾਂ ਤੈਅ ਕੀਤੇ ਹੋਟਲਾਂ ਤੋਂ ਬਗੈਰ ਕਿਸੇ ਵੀ ਹੋਟਲ ਜਾਂ ਢਾਬੇ ’ਤੇ ਬੱਸ ਨਹੀਂ ਰੋਕ ਸਕੇਗਾ। ਇਨ੍ਹਾਂ ਹੋਟਲਾਂ ਤੋਂ ਪੀਆਰਟੀਸੀ ਨੂੰ ਹਰ

Read More
India Sports

ਭਾਰਤ ਹੁਣ 6 ਮਹੀਨਿਆਂ ਬਾਅਦ ਵਿਸ਼ਵ ਕੱਪ ਖੇਡੇਗਾ, 12 ਮਹੀਨਿਆਂ ‘ਚ 15 ਟੈੱਸਟ ਮੈਚ ਖੇਡੇਗਾ

ਦਿੱਲੀ : ਏਸ਼ੀਆ ਕੱਪ ਅਤੇ ਵਨਡੇ ਵਿਸ਼ਵ ਕੱਪ ਖ਼ਤਮ ਹੋਣ ਤੋਂ ਬਾਅਦ ਹੁਣ ਦੁਵੱਲੀ ਸੀਰੀਜ਼ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ 23 ਨਵੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਨਾਲ ਹੋਵੇਗੀ। ਨਿਊਜ਼ੀਲੈਂਡ, ਬੰਗਲਾਦੇਸ਼, ਪਾਕਿਸਤਾਨ, ਵੈਸਟ ਇੰਡੀਜ਼, ਇੰਗਲੈਂਡ, ਦੱਖਣੀ ਅਫ਼ਰੀਕਾ ਅਤੇ ਹੋਰ ਟੈੱਸਟ ਖੇਡਣ ਵਾਲੇ ਦੇਸ਼ਾਂ ਦੀ ਸੀਰੀਜ਼

Read More
International

ਜਦੋਂ ਉੱਡਦੇ ਜਹਾਜ਼ ਦੀ ਛੱਤ ਹਵਾ ‘ਚ ਉੱਡੀ, ਤਾਂ ਪਾਇਲਟ ਨੇ ਦਿਖਾਈ ਹਿੰਮਤ, ਇਸ ਤਰ੍ਹਾਂ ਬਚਾਈਆਂ 94 ਜਾਨਾਂ

ਤੁਸੀਂ ਕਈ ਹੈਰਾਨਕੁਨ ਕਹਾਣੀਆਂ ਸੁਣੀਆਂ ਹੋਣਗੀਆਂ। ਜਿਸ ਵਿੱਚ ਕਈ ਲੋਕਾਂ ਦੀ ਜਾਨ ਬਚ ਜਾਂਦੀ ਪਰ ਇਹ ਕਹਾਣੀ ਥੋੜ੍ਹੀ ਵੱਖਰੀ ਹੈ ਜਿਸ ਨੂੰ ਪੜ੍ਹ ਕੇ ਤੁਹਾਨੂੰ ਯਕੀਨ ਨਹੀਂ ਹੋਵੇਗਾ। ਸੋਚ ਕੇ ਦੇਖੋ ਕਿ ਤੁਸੀਂ ਇੱਕ ਫਲਾਈਟ ਵਿੱਚ ਸਫ਼ਰ ਕਰ ਰਹੇ ਹੋ ਅਤੇ ਜਹਾਜ਼ ਦੇ ਵਿੱਚ ਕੁਝ ਗੜਬੜੀ ਆ ਜਾਂਦੀ ਹੈ ਜਾਂ ਤੁਹਾਨੂੰ ਝਟਕਾ ਲੱਗਣ ਲੱਗ ਪਵੇ

Read More