Manoranjan Punjab

ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬੋਲੇ ਬੱਬੂ ਮਾਨ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰਜੀ 3 ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼  ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਭੇਜਿਆ, ਜਿਸ ਵਿੱਚ ਦਿਲਜੀਤ ਦੋਸਾਂਝ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੀ

Read More
Punjab

ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ ਹੁਣ NCB ਨੇ ਵੀ ਪੁੱਛਗਿੱਛ ਦੀ ਕੀਤੀ ਤਿਆਰੀ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੀ ਇਸ ਮਾਮਲੇ ਵਿੱਚ ਮਜੀਠੀਆ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਲਈ NCB ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਹੈ। ਕਿਉਂਕਿ ਇਹ ਦਾਅਵਾ ਕੀਤਾ ਜਾ ਰਿਹਾ ਹੈ

Read More
Punjab

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ

ਮੁਹਾਲੀ : ਮੌਨਸੂਨ ਆਮ ਨਾਲੋਂ ਇਕ ਹਫ਼ਤਾ ਪਹਿਲਾਂ ਪੂਰੇ ਦੇਸ਼ ਵਿਚ ਪਹੁੰਚ ਗਈ ਹੈ ਜਿਸ ਕਰਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਣੇ ਦੇਸ਼ ਦੇ ਕਈ ਇਲਾਕਿਆਂ ਵਿਚ ਜਮ ਕੇ ਮੀਂਹ ਪੈ ਰਿਹਾ ਹੈ। ਜਿੱਥੇ ਇੱਕ ਪਾਸੇ ਮੀਂਹ ਪੈਣ ਕਾਰਨ ਲੋਕਾਂ ਨੂੰ ਰੋਹਤ ਮਿਲੀ ਹੈ ਉੱਥੇ ਪੰਜਾਬ , ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ

Read More
India

ਜੁਲਾਈ ਦੇ ਪਹਿਲੇ ਦਿਨ ਰਾਹਤ, 58.50 ਰੁਪਏ ਸਸਤਾ ਹੋਇਆ LPG ਕਮਰਸ਼ੀਅਲ ਸਿਲੰਡਰ

ਦਿੱਲੀ : ਜੂਨ ਦੇ ਪਹਿਲੇ ਦਿਨ ਰਾਹਤ ਦੇਣ ਵਾਲੀ ਖਬਰ ਮਿਲੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਇੱਕ ਵਾਰ ਫਿਰ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। LPG ਗੈਸ ਸਿਲੰਡਰ ਦਿੱਲੀ ਤੋਂ ਮੁੰਬਈ ਤੱਕ ਸਸਤੇ ਹੋ ਗਏ ਹਨ। ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 58 ਰੁਪਏ ਦੀ ਕਟੌਤੀ ਕੀਤੀ ਹੈ।

Read More
Punjab Religion

ਜਲੰਧਰ ਦੇ ਗੜ੍ਹਾ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਜਲੰਧਰ ਦੇ ਥਾਣਾ 7 ਅਧੀਨ ਅਰਬਨ ਅਸਟੇਟ ਵਿੱਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਠਨਾਂ ਵਿੱਚ ਗੁੱਸਾ ਪੈਦਾ ਕਰ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਸੰਗਠਨਾਂ ਨੇ ਥਾਣੇ ਅੱਗੇ ਹੰਗਾਮਾ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਹ ਘਟਨਾ ਇੱਕ ਕਿਰਾਏ ਦੇ ਮਕਾਨ ਵਿੱਚ ਵਾਪਰੀ,

Read More
Punjab

ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਕੀ ਬੋਲੇ ਸਾਬਕਾ CM ਚਰਨਜੀਤ ਸਿੰਘ ਚੰਨੀ

ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ’ਤੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਖ਼ਿਲਾਫ਼ ਵਿਜੀਲੈਂਸ ਨੇ ਉਹੀ ਕੇਸ ਦਰਜ ਕੀਤਾ ਹੈ, ਜੋ ਉਨ੍ਹਾਂ ਦੀ ਕਾਂਗਰਸ ਸਰਕਾਰ ਦੌਰਾਨ ਸ਼ੁਰੂ ਕੀਤਾ ਗਿਆ ਸੀ। ਚੰਨੀ ਨੇ ਸਪੱਸ਼ਟ

Read More
Punjab Religion

ਗਿਆਨੀ ਰਘਬੀਰ ਸਿੰਘ ਨੇ ਹਾਈ ਕੋਰਟ ’ਚ ਪਾਈ ਪਟੀਸ਼ਨ ਵਾਪਸ ਲੈਣ ਦਾ ਲਿਆ ਫ਼ੈਸਲਾ

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀ ਸ਼੍ਰੋਮਣੀ ਕਮੇਟੀ ਵਿਰੁੱਧ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਪਾਈ ਗਈ

Read More
Punjab

ਮੋਹਾਲੀ ਫੈਕਟਰੀ ਵਿੱਚ ਭਿਆਨਕ ਅੱਗ: 9 ਮਹੀਨਿਆਂ ਦੀ ਬੱਚੀ ਦੀ ਮੌਤ, ਦੋ ਲੋਕ ਜ਼ਖਮੀ

ਮੋਹਾਲੀ ਦੇ ਫੇਜ਼-V ਸਥਿਤ ਡੀ-39 ਫੈਕਟਰੀ ਵਿੱਚ 30 ਜੂਨ 2025 ਨੂੰ ਸਵੇਰੇ ਪੌਣੇ ਦਸ ਵਜੇ ਦੇ ਕਰੀਬ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਘਟਨਾ ਵਾਪਰੀ, ਜਿਸ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ, ਫੈਕਟਰੀ ਮਾਲਕ ਵਰਿੰਦਰ ਕੁਮਾਰ ਅਤੇ ਮਹਿਲਾ ਕਰਮਚਾਰੀ ਬਬੀਤਾ, ਜ਼ਖਮੀ ਹੋ ਗਏ। ਇਹ ਫੈਕਟਰੀ, ਜੋ ਲੋਹੇ ਦੇ

Read More
India

ਤੇਲੰਗਾਨਾ ਕੈਮੀਕਲ ਫੈਕਟਰੀ ਵਿੱਚ ਧਮਾਕਾ: 10 ਮਜ਼ਦੂਰਾਂ ਦੀ ਮੌਤ, 20 ਜ਼ਖਮੀ

ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਇੱਕ ਦਵਾਈ ਫੈਕਟਰੀ ਦੇ ਰਿਐਕਟਰ ਵਿੱਚ ਹੋਏ ਧਮਾਕੇ ਵਿੱਚ 10 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਤੋਂ 20 ਲੋਕ ਜ਼ਖਮੀ ਹਨ। ਪੁਲਿਸ ਨੇ ਦੱਸਿਆ ਕਿ 14 ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ ਹੈ। ਹੁਣ ਤੱਕ ਮੌਕੇ ਤੋਂ ਕੋਈ ਲਾਸ਼ ਨਹੀਂ ਮਿਲੀ ਹੈ। 11 ਫਾਇਰ ਬ੍ਰਿਗੇਡ ਦੀਆਂ ਗੱਡੀਆਂ

Read More
Punjab Religion

SGPC ਦੇ ਮੁੱਖ ਸਕੱਤਰ ਵਲੋਂ ਗਿਆਨੀ ਰਘਬੀਰ ਸਿੰਘ ਨੂੰ ਕੇਸ ਵਾਪਸ ਲੈਣ ਦੀ ਅਪੀਲ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਂਬਰ ਕੁਲਵੰਤ ਸਿੰਘ ਮੰਨਣ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼੍ਰੋਮਣੀ ਕਮੇਟੀ ਵਿਰੁੱਧ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤਾ ਗਿਆ ਕੇਸ ਵਾਪਸ ਲੈ ਲੈਣ। ਅੱਜ ਗੱਲਬਾਤ ਕਰਦੇ ਹੋਏ

Read More