ਕੀ ਫਤਿਹਗੜ੍ਹ ਸਾਹਿਬ ‘ਸ਼ਹੀਦੀ ਕੰਧ’ ਵੀ ਤੋੜੀ ਜਾ ਰਹੀ ਹੈ ? SGPC ਨੇ ਸੰਗਤਾਂ ਨਾਲ ਸਾਂਝੀ ਕੀਤੀ ਜਾਣਕਾਰੀ
ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਦਾ ਪੋਸਟ 'ਤੇ ਜਵਾਬ
ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਦਾ ਪੋਸਟ 'ਤੇ ਜਵਾਬ
ਸੰਦੀਪ ਪਾਠਕ ਹਰਿਆਣਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਮਲਿੰਗੀ ਦੇ ਅਧਿਕਾਰਾਂ ਨੂੰ ਲੈਕੇ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ
ਦਿੱਲੀ : ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਲੈ ਕੇ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ। 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ 3-2 ਨਾਲ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਮਈ ਮਹੀਨੇ ਵਿੱਚ 10 ਦਿਨਾਂ ਤੱਕ ਕੇਸ ਦੀ ਸੁਣਵਾਈ ਕੀਤੀ। ਇਸ ਤੋਂ ਬਾਅਦ 11
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਵਾਰ ਉਨ੍ਹਾਂ ਨੇ ਆਪਣੇ ਪੱਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਕਰਜ਼ੇ ਅਤੇ ਖਰਚੇ ‘ਤੇ ਸਵਾਲ ਚੁੱਕੇ ਹਨ। ਇੰਨਾ ਹੀ ਨਹੀਂ ਕਰਜ਼ੇ ਦੇ ਪੈਸੇ ਦੀ ਵਰਤੋਂ ਆਮਦਨ ਵਧਾਉਣ ਲਈ ਕਰਨ ਦੀ ਸਲਾਹ ਵੀ ਦਿੱਤੀ
ਜ਼ਿੰਦਗੀ ਜਿੰਦਾ ਦਿਲੀ ਦਾ ਨਾਂ ਹੈ
ਪੁਲਿਸ ਸੀਸੀਟੀਵੀ ਚੈੱਕ ਕਰ ਰਹੀ ਹੈ
ਰਾਸ਼ਟਰਪਤੀ ਬਾਇਡਨ ਨੇ ਕਿਹਾ ਸਾਡੇ ਮੁਲਕ ਵਿੱਚ ਇਸ ਦੀ ਕੋਈ ਥਾਂ ਨਹੀਂ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ਼ ਆਈ ਆਰ ਦਰਜ ਕੀਤੀ ਗਈ ਹੈ। ਜ਼ੀਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ
ਗਾਜ਼ਾ ‘ਚ ਜਾਰੀ ਹਿੰਸਾ ‘ਤੇ ਰੂਸ ਦੇ ਪ੍ਰਸਤਾਵ ਨੂੰ ਸੋਮਵਾਰ ਰਾਤ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਖ਼ਾਰਜ ਕਰ ਦਿੱਤਾ ਗਿਆ। ਦਰਅਸਲ, ਰੂਸ ਦੇ ਪ੍ਰਸਤਾਵ ਵਿੱਚ ਗਾਜ਼ਾ ਵਿੱਚ ਨਾਗਰਿਕਾਂ ਵਿਰੁੱਧ ਹਿੰਸਾ ਦੀ ਨਿੰਦਾ ਕੀਤੀ ਗਈ ਸੀ ਅਤੇ ਜੰਗਬੰਦੀ ਦੀ ਮੰਗ ਕੀਤੀ ਗਈ ਸੀ, ਪਰ ਇਸ ਵਿੱਚ ਹਮਾਸ ਜਾਂ ਇਜ਼ਰਾਈਲੀ ਨਾਗਰਿਕਾਂ ਉੱਤੇ ਉਸ ਦੇ ਵਹਿਸ਼ੀ ਹਮਲਿਆਂ ਦਾ