“ਅਧਿਆਪਕਾਂ ਦਾ ਕੰਮ ਸਰਕਾਰੀ ਪ੍ਰੋਗਰਾਮਾਂ ‘ਦਾ ਪ੍ਰਬੰਧ ਕਰਵਾਉਣਾ ਨਹੀਂ, ਸਗੋਂ ਪੜ੍ਹਾਉਣਾ ਹੈ “
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿੰਨ ਰੋਜ਼ਾ ਦੌਰੇ ’ਤੇ ਪੰਜਾਬ ਆਏ ਹਨ। ਉਹ ਸੂਬੇ ’ਚ 13 ਤੋਂ 15 ਸਤੰਬਰ ਤੱਕ ਹੋਣ ਵਾਲੇ ਸਮਾਗਮਾਂ ’ਚ ਹਿੱਸਾ ਲੈਣਗੇ। ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕਰਨ ਲਈ
